Online Bible

- Advertisements -




2 ਤਿਮੋਥਿ 2:5 - Punjabi Standard Bible

5 ਇਸੇ ਤਰ੍ਹਾਂ ਜੇ ਕੋਈ ਖੇਡ ਵਿੱਚ ਭਾਗ ਲੈਂਦਾ ਹੈ ਤਾਂ ਉਸ ਨੂੰ ਉਦੋਂ ਤੱਕ ਇਨਾਮ ਨਹੀਂ ਮਿਲਦਾ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਫੇਰ ਜੇ ਕੋਈ ਅਖਾੜੇ ਵਿੱਚ ਖੇਡੇ ਤਾਂ ਜਦੋਂ ਤੀਕ ਉਹ ਕਾਇਦੇ ਮੂਜਬ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਇਸੇ ਤਰ੍ਹਾਂ ਕੋਈ ਵੀ ਖਿਡਾਰੀ ਉਸ ਸਮੇਂ ਤੱਕ ਜਿੱਤ ਦੇ ਇਨਾਮ ਦਾ ਹੱਕਦਾਰ ਨਹੀਂ ਬਣ ਸਕਦਾ ਜਦੋਂ ਤੱਕ ਕਿ ਉਹ ਪੂਰੇ ਨਿਯਮਾਂ ਦੀ ਪਾਲਣਾ ਨਾ ਕਰੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਇਸੇ ਤਰ੍ਹਾਂ, ਕੋਈ ਵੀ ਜੋ ਖਿਡਾਰੀ ਵਜੋਂ ਮੁਕਾਬਲਾ ਕਰਦਾ ਹੈ ਜੇ ਉਹ ਨਿਯਮਾਂ ਅਨੁਸਾਰ ਮੁਕਾਬਲਾ ਨਹੀਂ ਕਰਦਾ ਉਸਨੂੰ ਜਿੱਤ ਦਾ ਤਾਜ ਪ੍ਰਾਪਤ ਨਹੀਂ ਹੁੰਦਾ।

See the chapter Copy

ਪਵਿੱਤਰ ਬਾਈਬਲ

5 ਜੋ ਕੋਈ ਵਿਅਕਤੀ ਦੌੜ ਲਾ ਰਿਹਾ ਤਾਂ ਉਸ ਨੂੰ ਜਿੱਤਣ ਲਈ ਨੇਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

See the chapter Copy




2 ਤਿਮੋਥਿ 2:5

Follow us:

Advertisements


Advertisements