Online Bible

- Advertisements -




2 ਤਿਮੋਥਿ 2:6 - Punjabi Standard Bible

6 ਫਲ ਦਾ ਹਿੱਸਾ ਸਭ ਤੋਂ ਪਹਿਲਾਂ ਮਿਹਨਤ ਕਰਨ ਵਾਲੇ ਕਿਸਾਨ ਨੂੰ ਹੀ ਮਿਲਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਕਰਸਾਣ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਜਿਹੜਾ ਕਿਸਾਨ ਮਿਹਨਤ ਕਰਦਾ ਹੈ, ਫ਼ਸਲ ਦਾ ਪਹਿਲਾ ਫਲ ਉਸ ਨੂੰ ਹੀ ਮਿਲਣਾ ਚਾਹੀਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਕਿਸਾਨ ਜਿਹੜਾ ਮਿਹਨਤ ਕਰਦਾ ਹੈ ਉਸ ਨੂੰ ਫ਼ਸਲ ਵਿੱਚੋਂ ਪਹਿਲਾਂ ਹਿੱਸਾ ਮਿਲਣਾ ਚਹੀਦਾ ਹੈ। ਮਿਹਨਤੀ ਕਿਸਾਨ ਫਸਲਾਂ ਦਾ ਸਭ ਤੋਂ ਪਹਿਲਾਂ ਹਿੱਸਾ ਪ੍ਰਾਪਤ ਕਰਨ ਵਾਲਾ ਹੋਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ

6 ਜਿਹੜਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ।

See the chapter Copy




2 ਤਿਮੋਥਿ 2:6

Follow us:

Advertisements


Advertisements