2 ਤਿਮੋਥਿ 2:9 - Punjabi Standard Bible9 ਮੈਂ ਇਸੇ ਦੇ ਨਮਿੱਤ ਦੁੱਖ ਝੱਲਦਾ ਹਾਂ, ਇੱਥੋਂ ਤੱਕ ਕਿ ਅਪਰਾਧੀ ਵਾਂਗ ਬੰਧਨਾਂ ਵਿੱਚ ਹਾਂ; ਪਰ ਪਰਮੇਸ਼ਰ ਦਾ ਵਚਨ ਬੰਧਨ ਵਿੱਚ ਨਹੀਂ ਹੈ। See the chapterਪਵਿੱਤਰ ਬਾਈਬਲ O.V. Bible (BSI)9 ਜਿਹ ਦੇ ਨਮਿੱਤ ਮੈਂ ਬਦਕਾਰ ਵਾਂਙੁ ਬੰਧਨਾਂ ਤੀਕ ਦਾ ਦੁਖ ਭੋਗਦਾ ਹਾਂ ਪਰੰਤੂ ਪਰਮੇਸ਼ੁਰ ਦਾ ਬਚਨ ਬੱਧਾ ਹੋਇਆ ਨਹੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ। See the chapterਪਵਿੱਤਰ ਬਾਈਬਲ (Revised Common Language North American Edition)9 ਇਸੇ ਦੇ ਲਈ ਮੈਂ ਇੱਕ ਅਪਰਾਧੀ ਦੀ ਤਰ੍ਹਾਂ ਦੁੱਖ ਸਹਿ ਰਿਹਾ ਹਾਂ, ਇੱਥੋਂ ਤੱਕ ਕਿ ਕੈਦ ਵਿੱਚ ਹਾਂ । ਪਰ ਪਰਮੇਸ਼ਰ ਦਾ ਵਚਨ ਕੈਦ ਵਿੱਚ ਨਹੀਂ ਹੈ । See the chapterਪੰਜਾਬੀ ਮੌਜੂਦਾ ਤਰਜਮਾ9 ਜਿਸਦੇ ਲਈ ਮੈਂ ਇੱਕ ਅਪਰਾਧੀ ਦੀ ਤਰ੍ਹਾਂ ਬੰਧਨਾਂ ਤੱਕ ਦਾ ਵੀ ਦੁੱਖ ਭੋਗ ਰਿਹਾ ਹਾਂ। ਪਰ ਪਰਮੇਸ਼ਵਰ ਦਾ ਬਚਨ ਕੈਦ ਨਹੀਂ ਕੀਤਾ ਜਾ ਸੱਕਦਾ। See the chapterਪਵਿੱਤਰ ਬਾਈਬਲ9 ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕੜਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾੜਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸੱਕਦੀਆਂ। See the chapter |