Online Bible

- Advertisements -




3 ਯੋਹਨ 1:9 - Punjabi Standard Bible

9 ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ, ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿਚਕਾਰ ਵੱਡਾ ਬਣਨਾ ਚਾਹੁੰਦਾ ਹੈ, ਸਾਨੂੰ ਗ੍ਰਹਿਣ ਨਹੀਂ ਕਰਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਸਿਰ ਕੱਢ ਹੋਣਾ ਚਾਹੁੰਦਾ ਹੈ ਸਾਨੂੰ ਨਹੀ ਮੰਨਦਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਮੈਂ ਕਲੀਸੀਯਾ ਨੂੰ ਇੱਕ ਪੱਤਰ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਹਨਾਂ ਦਾ ਆਗੂ ਬਣਨਾ ਚਾਹੁੰਦਾ ਹੈ, ਉਹ ਸਾਡੀ ਨਹੀਂ ਸੁਣਦਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਮੈਂ ਕਲੀਸਿਆ ਨੂੰ ਲਿਖਿਆ, ਪਰ ਡਿਓਟ੍ਰਿਫੇਸ, ਜੋ ਪਹਿਲਾਂ ਬਣਨਾ ਪਸੰਦ ਕਰਦਾ ਹੈ, ਸਾਡਾ ਸਵਾਗਤ ਨਹੀਂ ਕਰੇਗਾ।

See the chapter Copy

ਪਵਿੱਤਰ ਬਾਈਬਲ

9 ਮੈਂ ਕਲੀਸਿਯਾ ਨੂੰ ਖਤ ਲਿਖਿਆ ਸੀ, ਪਰ ਦਿਯੁਤ੍ਰਿਫ਼ੇਸ ਨੇ ਸਾਡੀ ਗੱਲ ਨਹੀਂ ਸੁਣੀ। ਉਹ ਹਮੇਸ਼ਾ ਉਨ੍ਹਾਂ ਦਾ ਆਗੂ ਹੋਣ ਦਾ ਵਿਖਾਵਾ ਕਰਨਾ ਪਸੰਦ ਕਰਦਾ ਹੈ।

See the chapter Copy




3 ਯੋਹਨ 1:9

Follow us:

Advertisements


Advertisements