Online Bible

- Advertisements -




ਰਸੂਲਾਂ 1:13 - Punjabi Standard Bible

13 ਜਦੋਂ ਉਹ ਪਹੁੰਚੇ ਤਾਂ ਉਸ ਚੁਬਾਰੇ ਵਿੱਚ ਗਏ ਜਿੱਥੇ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿੱਪੁਸ, ਥੋਮਾ, ਬਰਥੁਲਮਈ, ਮੱਤੀ, ਹਲਫਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਠਹਿਰਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਰ ਜਾਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਓਹ ਟਿਕਦੇ ਸਨ ਅਰਥਾਤ ਪਤਰਸ ਅਰ ਯੂਹੰਨਾ ਅਰ ਯਾਕੂਬ ਅਰ ਅੰਦ੍ਰਿਯਾਸ ਅਰ ਫ਼ਿਲਿੱਪੁਸ ਅਰ ਥੋਮਾ ਅਰ ਬਰਥੁਲਮਈ ਅਰ ਮੱਤੀ ਅਰ ਹਲਫ਼ਾ ਦਾ ਪੁੱਤ੍ਰ ਯਾਕੂਬ ਅਰ ਸ਼ਮਊਨ ਜ਼ੇਲੋਤੇਸ ਅਰ ਯਾਕੂਬ ਦਾ ਪੁੱਤ੍ਰ ਯਹੂਦਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਸ਼ਹਿਰ ਵਿੱਚ ਵਾਪਸ ਆ ਕੇ ਉਹ ਉਸ ਚੁਬਾਰੇ ਵਿੱਚ ਗਏ ਜਿੱਥੇ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿੱਪੁਸ, ਥੋਮਾ, ਬਰਥੁਲਮਈ, ਮੱਤੀ, ਹਲਫ਼ਈ ਦਾ ਪੁੱਤਰ ਯਾਕੂਬ, ਸ਼ਮਊਨ ਦੇਸ਼ ਭਗਤ ਅਤੇ ਯਾਕੂਬ ਦਾ ਪੁੱਤਰ ਯਹੂਦਾਹ ਰਹਿ ਰਹੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਅਤੇ ਜਦੋਂ ਉਹ ਪਹੁੰਚੇ, ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਰਹਿ ਰਹੇ ਸਨ। ਉਹ ਇਹ ਹਨ ਜੋ ਉੱਥੇ ਮੌਜੂਦ ਸਨ ਅਰਥਾਤ: ਪਤਰਸ, ਯੋਹਨ, ਯਾਕੋਬ ਅਤੇ ਆਂਦਰੇਯਾਸ; ਫਿਲਿੱਪਾਸ ਅਤੇ ਥੋਮਸ; ਬਾਰਥੋਲੋਮੇਯਾਸ ਅਤੇ ਮੱਤੀਯਾਹ; ਹਲਫੇਯਾਸ ਦਾ ਪੁੱਤਰ ਯਾਕੋਬ, ਸ਼ਿਮਓਨ ਰਾਸ਼ਟਰਵਾਦੀ ਅਤੇ ਯਾਕੋਬ ਦਾ ਪੁੱਤਰ ਯਹੂਦਾਹ ਸਨ।

See the chapter Copy

ਪਵਿੱਤਰ ਬਾਈਬਲ

13 ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।

See the chapter Copy




ਰਸੂਲਾਂ 1:13

Follow us:

Advertisements


Advertisements