Online Bible

- Advertisements -




ਰਸੂਲਾਂ 1:15 - Punjabi Standard Bible

15 ਉਨ੍ਹਾਂ ਦਿਨਾਂ ਵਿੱਚ ਹੀ ਪਤਰਸ ਨੇ ਭਾਈਆਂ ਦੇ ਵਿਚਕਾਰ ਜਿੱਥੇ ਲਗਭਗ ਇੱਕ ਸੌ ਵੀਹ ਲੋਕ ਇਕੱਠੇ ਸਨ, ਖੜ੍ਹੇ ਹੋ ਕੇ ਕਿਹਾ,

See the chapter Copy

ਪਵਿੱਤਰ ਬਾਈਬਲ O.V. Bible (BSI)

15 ਉਨੀਂ ਦਿਨੀਂ ਪਤਰਸ ਭਾਈਆਂ ਦੇ ਵਿਚਕਾਰ ਜੋ ਸਾਰੇ ਮਿਲ ਕੇ ਕੋਈ ਇੱਕ ਸੌ ਵੀਹਕੁ ਇਕੱਠੇ ਹੋਏ ਸਨ ਖਲੋ ਕੇ ਬੋਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਇਹਨਾਂ ਦਿਨਾਂ ਵਿੱਚ ਪਤਰਸ ਇਕੱਠੇ ਹੋਏ ਭਰਾਵਾਂ ਦੇ ਸਾਹਮਣੇ ਖੜ੍ਹਾ ਹੋਇਆ (ਜਿਹਨਾਂ ਦੀ ਗਿਣਤੀ ਕੋਈ ਇੱਕ ਸੌ ਵੀਹ ਸੀ)

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਉਨ੍ਹਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿੱਚਕਾਰ ਖੜੇ ਹੋ ਕੇ ਬੋਲਿਆ, (ਜੋ ਸਾਰੇ ਮਿਲ ਕੇ ਲਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ)

See the chapter Copy

ਪਵਿੱਤਰ ਬਾਈਬਲ

15 ਕੁਝ ਦਿਨਾਂ ਬਾਦ ਜਦੋਂ ਉੱਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕੱਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉੱਠਿਆ ਤੇ ਉਸ ਨੇ ਆਖਿਆ,

See the chapter Copy




ਰਸੂਲਾਂ 1:15

Follow us:

Advertisements


Advertisements