Online Bible

- Advertisements -




ਰਸੂਲਾਂ 1:18 - Punjabi Standard Bible

18 ਉਸ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਖਰੀਦਿਆ; ਉਹ ਸਿਰ ਦੇ ਭਾਰ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਤੇ ਉਸ ਦੀਆਂ ਸਾਰੀਆਂ ਆਂਦਰਾਂ ਬਾਹਰ ਨਿੱਕਲ ਆਈਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਸੋ ਉਹ ਨੇ ਕੁਧਰਮ ਦੀ ਮਜੂਰੀ ਨਾਲ ਇੱਕ ਖੇਤ ਮੁੱਲ ਲਿਆ ਅਰ ਮੂੰਧੇ ਮੂੰਹ ਡਿੱਗਿਆ ਅਤੇ ਉਹ ਦਾ ਢਿੱਡ ਪਾਟ ਗਿਆ ਅਰ ਉਹ ਦੀਆਂ ਸਾਰੀਆਂ ਆਂਦਰਾਂ ਨਿੱਕਲ ਪਈਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 (ਯਹੂਦਾ ਨੇ ਆਪਣੇ ਇਸ ਪਾਪ ਦੇ ਪੈਸੇ ਨਾਲ ਇੱਕ ਖੇਤ ਮੁੱਲ ਲਿਆ ਜਿੱਥੇ ਉਹ ਸਿਰ ਦੇ ਭਾਰ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਜਿਸ ਕਾਰਨ ਉਸ ਦੀਆਂ ਸਾਰੀਆਂ ਆਂਦਰਾਂ ਬਾਹਰ ਨਿੱਕਲ ਆਈਆਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਇਸ ਮਨੁੱਖ ਨੇ ਬੇਈਮਾਨੀ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰਿਆਂ ਆਂਦਰਾਂ ਬਾਹਰ ਆ ਗਈਆਂ।

See the chapter Copy

ਪਵਿੱਤਰ ਬਾਈਬਲ

18 (ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ।

See the chapter Copy




ਰਸੂਲਾਂ 1:18

Follow us:

Advertisements


Advertisements