Online Bible

- Advertisements -




ਰਸੂਲਾਂ 1:23 - Punjabi Standard Bible

23 ਸੋ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜ੍ਹੇ ਕੀਤਾ; ਯੂਸੁਫ਼ ਜਿਹੜਾ ਬਰਸੱਬਾਸ ਕਹਾਉਂਦਾ ਹੈ, ਜਿਸ ਨੂੰ ਯੂਸਤੁਸ ਵੀ ਕਿਹਾ ਜਾਂਦਾ ਹੈ ਅਤੇ ਦੂਜਾ ਮੱਥਿਯਾਸ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਤਦ ਉਨ੍ਹਾਂ ਨੇ ਦੋਹਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਕਹਾਉਂਦਾ ਸੀ ਜਿਹ ਦਾ ਉਪਨਾਮ ਯੂਸਤੁਸ ਸੀ, ਦੂਜਾ ਮੱਥਿਯਾਸ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ।

See the chapter Copy

ਪਵਿੱਤਰ ਬਾਈਬਲ (Revised Common Language North American Edition)

23 ਉਹਨਾਂ ਨੇ ਦੋ ਆਦਮੀਆਂ ਨੂੰ ਅੱਗੇ ਕੀਤਾ, ਇੱਕ ਯੂਸਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ ਜਿਸ ਦਾ ਉਪਨਾਮ ਯੂਸਤੁਸ ਸੀ ਅਤੇ ਦੂਜਾ ਮੱਥਿਯਾਸ ।

See the chapter Copy

ਪੰਜਾਬੀ ਮੌਜੂਦਾ ਤਰਜਮਾ

23 ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ: ਇੱਕ ਯੂਸੁਫ਼ ਜਿਹੜਾ ਬਰਸਬਾਸ ਅਖਵਾਉਂਦਾ ਸੀ (ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ) ਅਤੇ ਦੂਜਾ ਮੱਥਿਯਾਸ।

See the chapter Copy

ਪਵਿੱਤਰ ਬਾਈਬਲ

23 ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸੱਬਾਸ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।

See the chapter Copy




ਰਸੂਲਾਂ 1:23

Follow us:

Advertisements


Advertisements