Online Bible

- Advertisements -




ਰਸੂਲਾਂ 1:24 - Punjabi Standard Bible

24 ਤਦ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਕਿਹਾ, “ਹੇ ਪ੍ਰਭੂ, ਤੂੰ ਜੋ ਸਭ ਦੇ ਮਨਾਂ ਨੂੰ ਜਾਣਨ ਵਾਲਾ ਹੈਂ, ਪਰਗਟ ਕਰ ਕਿ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸ ਨੂੰ ਚੁਣਿਆ ਹੈ

See the chapter Copy

ਪਵਿੱਤਰ ਬਾਈਬਲ O.V. Bible (BSI)

24 ਅਰ ਪ੍ਰਾਰਥਨਾ ਕਰ ਕੇ ਆਖਿਆ ਕਿ ਹੇ ਪ੍ਰਭੁ ਤੂੰ ਜੋ ਸਭਨਾਂ ਦਾ ਅੰਤਰਜਾਮੀ ਹੈਂ ਵਿਖਾਲ ਕਿ ਇਨ੍ਹਾਂ ਦੋਹਾਂ ਵਿੱਚੋਂ ਤੈਂ ਕਿਹਨੂੰ ਚੁਣਿਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਫਿਰ ਉਹਨਾਂ ਨੇ ਇਸ ਤਰ੍ਹਾਂ ਪ੍ਰਾਰਥਨਾ ਕੀਤੀ, “ਹੇ ਪ੍ਰਭੂ, ਤੁਸੀਂ ਸਾਰਿਆਂ ਦੇ ਦਿਲਾਂ ਨੂੰ ਜਾਣਦੇ ਹੋ । ਇਸ ਲਈ ਸਾਡੇ ਉੱਤੇ ਪ੍ਰਗਟ ਕਰੋ ਕਿ ਇਹਨਾਂ ਦੋਨਾਂ ਵਿੱਚੋਂ ਤੁਸੀਂ ਕਿਸ ਨੂੰ ਚੁਣਿਆ ਹੈ

See the chapter Copy

ਪੰਜਾਬੀ ਮੌਜੂਦਾ ਤਰਜਮਾ

24 ਫਿਰ ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ, ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ। ਸਾਨੂੰ ਇਹ ਦਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ

See the chapter Copy

ਪਵਿੱਤਰ ਬਾਈਬਲ

24-25 ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।”

See the chapter Copy




ਰਸੂਲਾਂ 1:24

Follow us:

Advertisements


Advertisements