ਰਸੂਲਾਂ 1:5 - Punjabi Standard Bible5 ਕਿਉਂਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਦਾ ਬਪਤਿਸਮਾ ਦਿੱਤਾ ਜਾਵੇਗਾ।” See the chapterਪਵਿੱਤਰ ਬਾਈਬਲ O.V. Bible (BSI)5 ਕਿਉਂ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜੇ ਦਿਨਾਂ ਪਿੱਛੋਂ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ। See the chapterਪਵਿੱਤਰ ਬਾਈਬਲ (Revised Common Language North American Edition)5 ਕਿਉਂਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਸੀਂ ਪਵਿੱਤਰ ਆਤਮਾ ਨਾਲ ਬਪਤਿਸਮਾ ਪਾਓਗੇ ।” See the chapterਪੰਜਾਬੀ ਮੌਜੂਦਾ ਤਰਜਮਾ5 ਯੋਹਨ ਨੇ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਹੁਣ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।” See the chapterਪਵਿੱਤਰ ਬਾਈਬਲ5 ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।” See the chapter |