ਰਸੂਲਾਂ 2:1 - Punjabi Standard Bible1 ਜਦੋਂ ਪੰਤੇਕੁਸਤ ਦਾ ਦਿਨ ਆਇਆ ਤਾਂ ਉਹ ਸਭ ਇੱਕ ਥਾਂ ਇਕੱਠੇ ਸਨ। See the chapterਪਵਿੱਤਰ ਬਾਈਬਲ O.V. Bible (BSI)1 ਜਾਂ ਪੰਤੇਕੁਸਤ ਦਾ ਦਿਨ ਆਇਆ ਓਹ ਸਭ ਇੱਕ ਥਾਂ ਇੱਕਠੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ। See the chapterਪਵਿੱਤਰ ਬਾਈਬਲ (Revised Common Language North American Edition)1 ਜਦੋਂ ਪੰਤੇਕੁਸਤ ਦੇ ਦਿਨ ਦਾ ਤਿਉਹਾਰ ਆਇਆ ਉਹ ਸਾਰੇ ਇੱਕ ਥਾਂ ਉੱਤੇ ਇਕੱਠੇ ਸਨ । See the chapterਪੰਜਾਬੀ ਮੌਜੂਦਾ ਤਰਜਮਾ1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਸਾਰੇ ਵਿਸ਼ਵਾਸੀ ਇੱਕ ਜਗ੍ਹਾ ਇਕੱਠੇ ਸਨ। See the chapterਪਵਿੱਤਰ ਬਾਈਬਲ1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇੱਕਤਰ ਸਨ। See the chapter |