ਰਸੂਲਾਂ 2:11 - Punjabi Standard Bible11 ਅਰਥਾਤ ਯਹੂਦੀ ਅਤੇ ਯਹੂਦੀ ਪੰਥ ਨੂੰ ਮੰਨਣ ਵਾਲੇ ਅਤੇ ਕਰੇਤੀ ਅਤੇ ਅਰਬੀ ਹਾਂ; ਅਸੀਂ ਆਪੋ-ਆਪਣੀ ਭਾਸ਼ਾ ਵਿੱਚ ਉਨ੍ਹਾਂ ਨੂੰ ਪਰਮੇਸ਼ਰ ਦੇ ਮਹਾਨ ਕੰਮਾਂ ਦਾ ਵਰਣਨ ਕਰਦੇ ਸੁਣ ਰਹੇ ਹਾਂ।” See the chapterਪਵਿੱਤਰ ਬਾਈਬਲ O.V. Bible (BSI)11 ਅਤੇ ਕਰੇਤੀ ਅਤੇ ਅਰਬੀ ਹਾਂਗੇ ਉਨ੍ਹਾਂ ਨੂੰ ਆਪਣੀ ਆਪਣੀ ਭਾਖਿਆ ਵਿੱਚ ਪਰਮੇਸ਼ੁਰ ਦੇ ਵੱਡੇ ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ! See the chapterਪਵਿੱਤਰ ਬਾਈਬਲ (Revised Common Language North American Edition)11 ਯਹੂਦੀ ਅਤੇ ਦੂਜੇ ਜਿਹਨਾਂ ਨੇ ਯਹੂਦੀ ਵਿਸ਼ਵਾਸ ਨੂੰ ਸਵੀਕਾਰ ਕੀਤਾ ਹੈ, ਕਰੇਤ ਅਤੇ ਅਰਬ ਦੇ ਰਹਿਣ ਵਾਲੇ ਹਾਂ, ਅਸੀਂ ਸਾਰੇ ਉਹਨਾਂ ਨੂੰ ਆਪਣੀ ਆਪਣੀ ਭਾਸ਼ਾ ਵਿੱਚ ਪਰਮੇਸ਼ਰ ਦੇ ਮਹਾਨ ਕੰਮਾਂ ਬਾਰੇ ਬਿਆਨ ਕਰਦੇ ਸੁਣ ਰਹੇ ਹਾਂ ।” See the chapterਪੰਜਾਬੀ ਮੌਜੂਦਾ ਤਰਜਮਾ11 ਦੋਵੇਂ ਯਹੂਦੀ ਅਤੇ ਯਹੂਦੀ ਧਰਮ ਵਿੱਚ ਤਬਦੀਲ ਹੋਏ ਲੋਕ ਸਨ; ਕਰੇਤੀ ਅਤੇ ਅਰਬੀ, ਅਸੀਂ ਉਨ੍ਹਾਂ ਨੂੰ ਆਪਣੀਆਂ ਵੱਖੋ-ਵੱਖਰੀਆਂ ਭਾਸ਼ਾਵਾਂ ਵਿੱਚ ਪਰਮੇਸ਼ਵਰ ਦੇ ਚਮਤਕਾਰਾਂ ਬਾਰੇ ਦੱਸਦੇ ਸੁਣਿਆ ਹੈ!” See the chapterਪਵਿੱਤਰ ਬਾਈਬਲ11 ਕਰੇਤੀ ਅਤੇ ਅਰਬੀ ਹਨ, ਅਸੀਂ ਉਨ੍ਹਾਂ ਸਭਨਾਂ ਨੂੰ ਆਪੋ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ।” See the chapter |