Online Bible

- Advertisements -




ਰਸੂਲਾਂ 2:12 - Punjabi Standard Bible

12 ਉਹ ਸਭ ਦੰਗ ਰਹਿ ਗਏ ਅਤੇ ਦੁਬਿਧਾ ਵਿੱਚ ਪਏ ਹੋਏ ਇੱਕ ਦੂਜੇ ਨੂੰ ਕਹਿਣ ਲੱਗੇ, “ਇਸ ਦਾ ਕੀ ਅਰਥ ਹੈ?”

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਤੇ ਸੱਭੋ ਅਚਰਜ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਏ ਨੂੰ ਆਖਣ ਲੱਗੇ ਕਿ ਇਹ ਕੀ ਹੋਇਆ ਚਾਹੁੰਦਾ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਉਹ ਸਾਰੇ ਹੈਰਾਨ ਸਨ ਅਤੇ ਘਬਰਾਏ ਹੋਏ ਇੱਕ ਦੂਜੇ ਤੋਂ ਪੁੱਛਣ ਲੱਗੇ, “ਇਸ ਦਾ ਕੀ ਅਰਥ ਹੋ ਸਕਦਾ ਹੈ ?”

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਹੈਰਾਨ ਅਤੇ ਅਚਰਜ਼ ਹੋ ਕੇ, ਉਨ੍ਹਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਇਸਦਾ ਕੀ ਅਰਥ ਹੈ?”

See the chapter Copy

ਪਵਿੱਤਰ ਬਾਈਬਲ

12 ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ”

See the chapter Copy




ਰਸੂਲਾਂ 2:12

Follow us:

Advertisements


Advertisements