Online Bible

- Advertisements -




ਰਸੂਲਾਂ 2:14 - Punjabi Standard Bible

14 ਤਦ ਪਤਰਸ ਗਿਆਰਾਂ ਦੇ ਨਾਲ ਖੜ੍ਹਾ ਹੋਇਆ ਅਤੇ ਉੱਚੀ ਅਵਾਜ਼ ਵਿੱਚ ਉਨ੍ਹਾਂ ਨੂੰ ਕਹਿਣ ਲੱਗਾ, “ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ, ਇਹ ਜਾਣ ਲਵੋ ਅਤੇ ਮੇਰੀਆਂ ਗੱਲਾਂ 'ਤੇ ਕੰਨ ਲਾਓ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਤਦ ਪਤਰਸ ਉਨ੍ਹਾਂ ਗਿਆਂਰਾ ਦੇ ਨਾਲ ਖੜੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ! ਇਹ ਜਾਣੋ ਅਤੇ ਕੰਨ ਲਾ ਕੇ ਮੇਰੀਆਂ ਗੱਲਾਂ ਸੁਣੋ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਤਦ ਪਤਰਸ ਨੇ ਦੂਜੇ ਗਿਆਰਾਂ ਰਸੂਲਾਂ ਦੇ ਨਾਲ ਖੜ੍ਹੇ ਹੋ ਕੇ ਉੱਚੀ ਆਵਾਜ਼ ਦੇ ਨਾਲ ਲੋਕਾਂ ਨੂੰ ਇਸ ਤਰ੍ਹਾਂ ਕਹਿਣਾ ਸ਼ੁਰੂ ਕੀਤਾ, “ਯਹੂਦੀ ਭਰਾਵੋ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ, ਮੇਰੇ ਕੋਲ ਤੁਹਾਡੇ ਲਈ ਇੱਕ ਸੰਦੇਸ਼ ਹੈ, ਮੇਰੇ ਸ਼ਬਦਾਂ ਨੂੰ ਧਿਆਨ ਦੇ ਨਾਲ ਸੁਣੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਤਦ ਪਤਰਸ ਦੂਸਰੇ ਗਿਆਰਾਂ ਰਸੂਲਾਂ ਦੇ ਨਾਲ ਖੜਾ ਹੋਇਆ, ਉਸਨੇ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਭੀੜ ਨੂੰ ਬੋਲਦਿਆਂ ਕਿਹਾ: “ਹੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਸਾਰੇ ਯਹੂਦੀਓ, ਮੈਂ ਤੁਹਾਨੂੰ ਇਹ ਦੱਸਣਾ ਚਾਉਂਦਾ ਹਾਂ; ਜੋ ਮੈਂ ਕਹਿਣ ਜਾ ਰਿਹਾ ਹਾਂ ਤੁਸੀਂ ਬੜੇ ਧਿਆਨ ਨਾਲ ਮੇਰੀ ਸੁਣਨਾ।

See the chapter Copy

ਪਵਿੱਤਰ ਬਾਈਬਲ

14 ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ।

See the chapter Copy




ਰਸੂਲਾਂ 2:14

Follow us:

Advertisements


Advertisements