ਰਸੂਲਾਂ 2:18 - Punjabi Standard Bible18 ਮੈਂ ਉਨ੍ਹਾਂ ਦਿਨਾਂ ਵਿੱਚ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਆਪਣਾ ਆਤਮਾ ਵਹਾਵਾਂਗਾ ਅਤੇ ਉਹ ਭਵਿੱਖਬਾਣੀ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)18 ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹੀਂ ਦਿਨੀਂ ਆਪਣੇ ਆਤਮਾ ਵਿੱਚੋਂ ਵਹਾ ਦਿਆਂਗਾ, ਅਰ ਓਹ ਅੰਗਮ ਵਾਕ ਕਰਨਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ। See the chapterਪਵਿੱਤਰ ਬਾਈਬਲ (Revised Common Language North American Edition)18 ਮੈਂ ਆਪਣੇ ਸੇਵਕਾਂ, ਆਦਮੀਆਂ ਅਤੇ ਔਰਤਾਂ ਦੋਨਾਂ ਦੇ ਉੱਤੇ ਵੀ ਉਹਨਾਂ ਦਿਨਾਂ ਵਿੱਚ ਆਪਣਾ ਆਤਮਾ ਡੋਲ੍ਹਾਂਗਾ ਅਤੇ ਉਹ ਭਵਿੱਖਬਾਣੀ ਕਰਨਗੇ । See the chapterਪੰਜਾਬੀ ਮੌਜੂਦਾ ਤਰਜਮਾ18 ਇੱਥੋ ਤੱਕ ਕਿ ਮੇਰੇ ਸੇਵਕਾਂ ਉੱਤੇ, ਆਦਮੀ ਅਤੇ ਔਰਤ ਦੋਹਾਂ ਤੇ, ਮੈਂ ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਉੱਤੇ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆ ਕਰਨਗੇ। See the chapterਪਵਿੱਤਰ ਬਾਈਬਲ18 ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ’ਚ ਪਾਵਾਂਗਾ ਅਤੇ ਉਹ ਵੀ ਅਗੰਮੀ ਵਾਕ ਕਹਿਣਗੇ। See the chapter |