Online Bible

- Advertisements -




ਰਸੂਲਾਂ 2:19 - Punjabi Standard Bible

19 ਮੈਂ ਉਤਾਂਹ ਅਕਾਸ਼ ਵਿੱਚ ਅਚੰਭੇ ਅਤੇ ਹੇਠਾਂ ਧਰਤੀ ਉੱਤੇ ਚਿੰਨ੍ਹ ਵਿਖਾਵਾਂਗਾ ਅਰਥਾਤ ਲਹੂ, ਅੱਗ ਅਤੇ ਧੂੰਏਂ ਦਾ ਬੱਦਲ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਤੇ ਮੈਂ ਉਤਾਹਾਂ ਅਕਾਸ਼ ਵਿੱਚ ਅਚੰਭੇ, ਅਰ ਹਿਠਾਹਾਂ ਧਰਤੀ ਉੱਤੇ ਨਿਸ਼ਾਨ, ਲਹੂ ਤੇ ਅਗਨ ਤੇ ਧੂੰਏ ਦੇ ਬੱਦਲ ਵਿਖਾਵਾਂਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਮੈਂ ਉੱਪਰ ਅਕਾਸ਼ ਦੇ ਵਿੱਚ ਚਮਤਕਾਰ ਅਤੇ ਥੱਲੇ ਜ਼ਮੀਨ ਦੇ ਉੱਤੇ ਚਿੰਨ੍ਹ ਜਿਵੇਂ ਖ਼ੂਨ, ਅੱਗ ਅਤੇ ਧੂਏਂ ਦੇ ਬੱਦਲ ਦਿਖਾਵਾਂਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਮੈਂ ਅਕਾਸ਼ ਵਿੱਚ ਅਨੋਖੇ ਚਿੰਨ੍ਹ ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ, ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।

See the chapter Copy

ਪਵਿੱਤਰ ਬਾਈਬਲ

19 ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।

See the chapter Copy




ਰਸੂਲਾਂ 2:19

Follow us:

Advertisements


Advertisements