Online Bible

- Advertisements -




ਰਸੂਲਾਂ 2:2 - Punjabi Standard Bible

2 ਅਚਾਨਕ ਅਕਾਸ਼ ਤੋਂ ਜ਼ੋਰਦਾਰ ਹਨੇਰੀ ਵਗਣ ਜਿਹੀ ਅਵਾਜ਼ ਹੋਈ ਅਤੇ ਇਸ ਨਾਲ ਉਹ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਅਰ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਹੀ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ ਅਤੇ ਉਸ ਨਾਲ ਸਾਰਾ ਘਰ ਜਿੱਥੇ ਓਹ ਬੈਠੇ ਸਨ ਭਰ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਅਚਾਨਕ ਅਕਾਸ਼ ਤੋਂ ਇੱਕ ਬਹੁਤ ਤੇਜ਼ ਹਨੇਰੀ ਵਰਗੀ ਆਵਾਜ਼ ਆਈ ਅਤੇ ਜਿਸ ਘਰ ਵਿੱਚ ਉਹ ਬੈਠੇ ਹੋਏ ਸਨ ਉਹ ਸਾਰਾ ਘਰ ਗੂੰਜ ਨਾਲ ਭਰ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਇਕਦਮ ਅਕਾਸ਼ ਵਿੱਚੋਂ ਇੱਕ ਆਵਾਜ਼ ਆਈ ਜਿਵੇਂ ਇੱਕ ਤੇਜ਼ ਹਵਾ ਦੇ ਵਗਣ ਦੀ ਵਰਗੀ ਹੁੰਦੀ ਹੈ ਅਤੇ ਸਾਰਾ ਘਰ ਭਰ ਗਿਆ ਜਿੱਥੇ ਉਹ ਬੈਠੇ ਸਨ।

See the chapter Copy

ਪਵਿੱਤਰ ਬਾਈਬਲ

2 ਅਚਾਨਕ ਆਕਾਸ਼ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ ਜੋ ਹਨੇਰੀ ਵਾਂਗ ਸੀ। ਇਸ ਅਵਾਜ਼ ਨੇ ਉਹ ਸਾਰੀ ਜਗ਼੍ਹਾ ਭਰ ਦਿੱਤੀ ਜਿੱਥੇ ਉਹ ਬੈਠੇ ਸਨ।

See the chapter Copy




ਰਸੂਲਾਂ 2:2

Follow us:

Advertisements


Advertisements