ਰਸੂਲਾਂ 2:21 - Punjabi Standard Bible21 ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੋਈ ਪ੍ਰਭੂ ਦਾ ਨਾਮਪੁਕਾਰੇਗਾ ਉਹ ਬਚਾਇਆ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਐਉਂ ਹੋਵੇਗਾ ਕਿ ਹਰੇਕ ਜਿਹੜਾ ਪ੍ਰਭੁ ਦਾ ਨਾਮ ਲਵੇਗਾ ਬਚਾਇਆ ਜਾਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ। See the chapterਪਵਿੱਤਰ ਬਾਈਬਲ (Revised Common Language North American Edition)21 ਅਤੇ ਜਿਹੜਾ ਕੋਈ ਪ੍ਰਭੂ ਦਾ ਨਾਮ ਲਵੇਗਾ ਉਹ ਮੁਕਤੀ ਪਾਵੇਗਾ ।’ See the chapterਪੰਜਾਬੀ ਮੌਜੂਦਾ ਤਰਜਮਾ21 ਅਤੇ ਹਰੇਕ ਜਿਹੜਾ ਵੀ ਪ੍ਰਭੂ ਦੇ ਨਾਮ ਨੂੰ ਪੁਕਾਰੇਗਾ ਸੋ ਉਹ ਬਚਾਇਆ ਜਾਵੇਗਾ।’ See the chapterਪਵਿੱਤਰ ਬਾਈਬਲ21 ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।’ See the chapter |