Online Bible

- Advertisements -




ਰਸੂਲਾਂ 2:24 - Punjabi Standard Bible

24 ਪਰ ਪਰਮੇਸ਼ਰ ਨੇ ਮੌਤ ਦੀਆਂ ਪੀੜਾਂ ਦਾ ਨਾਸ ਕਰਕੇ ਉਸ ਨੂੰ ਜੀਉਂਦਾ ਕੀਤਾ, ਕਿਉਂਕਿ ਇਹ ਸੰਭਵ ਨਹੀਂ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹਿੰਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਉਸੇ ਨੂੰ ਪਰਮੇਸ਼ੁਰ ਨੇ ਕਾਲ ਦੇ ਬੰਧਨ ਖੋਲ੍ਹ ਕੇ ਜਿਵਾਲਿਆ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਉਸ ਦੇ ਵੱਸ ਵਿੱਚ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਪਰਮੇਸ਼ਰ ਨੇ ਉਹਨਾਂ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕਰ ਕੇ ਮੌਤ ਦੇ ਵੱਸ ਤੋਂ ਮੁਕਤ ਕਰ ਦਿੱਤਾ ਕਿਉਂਕਿ ਇਹ ਸੰਭਵ ਨਹੀਂ ਸੀ ਕਿ ਮੌਤ ਉਹਨਾਂ ਨੂੰ ਆਪਣੇ ਵੱਸ ਵਿੱਚ ਰੱਖੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

24 ਪਰ ਪਰਮੇਸ਼ਵਰ ਨੇ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ, ਉਸਨੂੰ ਮੌਤ ਦੇ ਕਸ਼ਟ ਤੋਂ ਮੁਕਤ ਕਰ ਦਿੱਤਾ, ਕਿਉਂਕਿ ਇਹ ਮੌਤ ਲਈ ਮੁਸ਼ਕਲ ਹੋਇਆ ਕਿ ਉਸਨੂੰ ਆਪਣੇ ਵੱਸ ਵਿੱਚ ਰੱਖ ਸਕੇ।

See the chapter Copy

ਪਵਿੱਤਰ ਬਾਈਬਲ

24 ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸ਼ੁਰ ਨੇ, ਉਸ ਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸ ਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸ ਨੂੰ ਕਸ ਨਹੀਂ ਸੱਕੀ।

See the chapter Copy




ਰਸੂਲਾਂ 2:24

Follow us:

Advertisements


Advertisements