ਰਸੂਲਾਂ 2:25 - Punjabi Standard Bible25 ਇਸ ਲਈ ਦਾਊਦ ਉਸ ਦੇ ਵਿਖੇ ਕਹਿੰਦਾ ਹੈ: ਮੈਂ ਪ੍ਰਭੂ ਨੂੰ ਹਮੇਸ਼ਾ ਆਪਣੇ ਸਨਮੁੱਖ ਵੇਖਦਾ ਰਿਹਾ, ਕਿਉਂਕਿ ਉਹ ਮੇਰੇ ਸੱਜੇ ਪਾਸੇ ਹੈ ਤਾਂਕਿ ਮੈਂ ਡੋਲ ਨਾ ਜਾਵਾਂ। See the chapterਪਵਿੱਤਰ ਬਾਈਬਲ O.V. Bible (BSI)25 ਇਸ ਲਈ ਜੋ ਦਾਊਦ ਉਹ ਦੇ ਵਿਖੇ ਆਖਦਾ ਹੈ, - ਮੈਂ ਪ੍ਰਭੁ ਨੂੰ ਆਪਣੇ ਸਨਮੁਖ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ। See the chapterਪਵਿੱਤਰ ਬਾਈਬਲ (Revised Common Language North American Edition)25 ਦਾਊਦ ਨੇ ਉਹਨਾਂ ਦੇ ਬਾਰੇ ਕਿਹਾ, ‘ਮੈਂ ਪ੍ਰਭੂ ਨੂੰ ਹਮੇਸ਼ਾ ਆਪਣੇ ਸਾਹਮਣੇ ਦੇਖਦਾ ਰਿਹਾ, ਕਿਉਂਕਿ ਉਹ ਮੇਰੇ ਸੱਜੇ ਪਾਸੇ ਹਨ ਕਿ ਮੈਂ ਡਿੱਗ ਨਾ ਜਾਵਾਂ । See the chapterਪੰਜਾਬੀ ਮੌਜੂਦਾ ਤਰਜਮਾ25 ਇਸ ਲਈ ਦਾਵੀਦ ਰਾਜੇ ਨੇ ਜੋ ਉਸਦੇ ਬਾਰੇ ਕਿਹਾ ਹੈ: “ ‘ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ ਹੈ। ਕਿਉਂਕਿ ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ। See the chapterਪਵਿੱਤਰ ਬਾਈਬਲ25 ਦਾਊਦ ਨੇ ਉਸ ਬਾਰੇ ਆਖਿਆ, ‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁੱਖ ਵੇਖਿਆ ਹੈ; ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸੱਕਦਾ। See the chapter |