ਰਸੂਲਾਂ 2:26 - Punjabi Standard Bible26 ਇਸ ਕਾਰਨ ਮੇਰਾ ਮਨ ਅਨੰਦ ਹੋਇਆ ਅਤੇ ਮੇਰੀ ਜੀਭ ਮਗਨ ਹੋਈ ਤੇ ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ। See the chapterਪਵਿੱਤਰ ਬਾਈਬਲ O.V. Bible (BSI)26 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਨਿਹਾਲ ਹੋਈ – ਹਾਂ, ਮੇਰਾ ਸਰੀਰ ਭੀ ਆਸਾ ਵਿੱਚ ਵੱਸੇਗਾ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ, See the chapterਪਵਿੱਤਰ ਬਾਈਬਲ (Revised Common Language North American Edition)26 ਇਸ ਕਾਰਨ ਮੇਰਾ ਦਿਲ ਪ੍ਰਸੰਨ ਹੋਇਆ ਅਤੇ ਮੇਰੀ ਜੀਭ ਖ਼ੁਸ਼ ਹੋਈ, ਹੁਣ ਮੇਰਾ ਸਰੀਰ ਆਸ ਵਿੱਚ ਜੀਵੇਗਾ । See the chapterਪੰਜਾਬੀ ਮੌਜੂਦਾ ਤਰਜਮਾ26 ਇਸ ਲਈ ਮੇਰਾ ਦਿਲ ਖੁਸ਼ ਹੋਇਆ ਅਤੇ ਮੇਰੀ ਜੀਭ ਆਨੰਦ ਹੋਈ; ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ, See the chapterਪਵਿੱਤਰ ਬਾਈਬਲ26 ਇਸ ਲਈ ਮੇਰਾ ਦਿਲ ਖੁਸ਼ ਹੈ ਅਤੇ ਮੇਰੀ ਜ਼ੁਬਾਨ ਹਮੇਸ਼ਾ ਖੁਸ਼ੀ ਵਿੱਚ ਬੋਲਦੀ ਹੈ। ਮੇਰਾ ਸਰੀਰ ਵੀ ਉਮੀਦ ਵਿੱਚ ਜੀਵੇਗਾ। See the chapter |