ਰਸੂਲਾਂ 2:27 - Punjabi Standard Bible27 ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ ਅਤੇ ਨਾ ਹੀ ਆਪਣੇ ਪਵਿੱਤਰ ਜਨ ਨੂੰ ਕਬਰ ਵਿੱਚ ਸੜਨ ਦੇਵੇਂਗਾ। See the chapterਪਵਿੱਤਰ ਬਾਈਬਲ O.V. Bible (BSI)27 ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਗਾ, ਨਾ ਆਪਣੇ ਪਵਿੱਤ੍ਰ ਪੁਰਖ ਨੂੰ ਗਲਨ ਦੇਵੇਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ। See the chapterਪਵਿੱਤਰ ਬਾਈਬਲ (Revised Common Language North American Edition)27 ਕਿਉਂਕਿ ਤੁਸੀਂ ਮੇਰੇ ਪ੍ਰਾਣ ਨੂੰ ਪਤਾਲ ਵਿੱਚ ਨਹੀਂ ਛੱਡੋਗੇ, ਅਤੇ ਨਾ ਹੀ ਤੁਸੀਂ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੋਗੇ । See the chapterਪੰਜਾਬੀ ਮੌਜੂਦਾ ਤਰਜਮਾ27 ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਹੀ ਆਪਣੇ ਪਵਿੱਤਰ ਦਾਸ ਨੂੰ ਸੜਨ ਦੇਵੇਂਗਾ। See the chapterਪਵਿੱਤਰ ਬਾਈਬਲ27 ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰੱਖ ਦੇ ਸਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ। See the chapter |