Online Bible

- Advertisements -




ਰਸੂਲਾਂ 2:30 - Punjabi Standard Bible

30 ਇਸ ਲਈ ਜੋ ਉਹ ਇੱਕ ਨਬੀ ਸੀ ਅਤੇ ਇਹ ਜਾਣਦੇ ਹੋਏ ਕਿ ਪਰਮੇਸ਼ਰ ਨੇ ਉਸ ਨਾਲ ਸੌਂਹ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ,

See the chapter Copy

ਪਵਿੱਤਰ ਬਾਈਬਲ O.V. Bible (BSI)

30 ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸੌਂਹ ਖਾਧੀ ਹੈ ਕਿ ਤੇਰੇ ਵੰਸ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਹਾਲਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

30 ਉਹ ਨਬੀ ਸੀ, ਇਸੇ ਲਈ ਉਸ ਨੇ ਇਹ ਜਾਣਦੇ ਹੋਏ ਕਿ ਪਰਮੇਸ਼ਰ ਨੇ ਉਸ ਨਾਲ ਸੌਂਹ ਖਾਧੀ ਹੈ, ‘ਤੇਰੀ ਕੁਲ ਵਿੱਚੋਂ ਇੱਕ ਮਨੁੱਖ ਨੂੰ ਤੇਰੀ ਰਾਜ ਗੱਦੀ ਉੱਤੇ ਵਿਰਾਜਮਾਨ ਕਰਾਂਗਾ ।’

See the chapter Copy

ਪੰਜਾਬੀ ਮੌਜੂਦਾ ਤਰਜਮਾ

30 ਪਰ ਉਹ ਇੱਕ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ਵਰ ਨੇ ਮੇਰੇ ਨਾਲ ਵਾਇਦੇ ਦੀ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ।

See the chapter Copy

ਪਵਿੱਤਰ ਬਾਈਬਲ

30 ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।

See the chapter Copy




ਰਸੂਲਾਂ 2:30

Follow us:

Advertisements


Advertisements