ਰਸੂਲਾਂ 2:31 - Punjabi Standard Bible31 ਉਸ ਨੇ ਮਸੀਹ ਦੇ ਜੀ ਉੱਠਣ ਦੇ ਵਿਖੇ ਅਗੇਤਾ ਹੀ ਵੇਖ ਕੇ ਕਿਹਾ ਕਿਨਾ ਉਸ ਨੂੰ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਹੀ ਉਸ ਦੇ ਸਰੀਰ ਨੇ ਸੜਨ ਵੇਖੀ। See the chapterਪਵਿੱਤਰ ਬਾਈਬਲ O.V. Bible (BSI)31 ਉਹ ਨੇ ਇਹ ਅੱਗਿਓ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗੱਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ। See the chapterਪਵਿੱਤਰ ਬਾਈਬਲ (Revised Common Language North American Edition)31 ਉਸ ਨੇ ਪਹਿਲਾਂ ਹੀ ਜਾਣਦੇ ਹੋਏ ਮਸੀਹ ਦੇ ਮੁਰਦਿਆਂ ਵਿੱਚੋਂ ਫਿਰ ਜੀਅ ਉੱਠਣ ਬਾਰੇ ਕਿਹਾ, ‘ਨਾ ਤਾਂ ਉਹ ਪਤਾਲ ਵਿੱਚ ਛੱਡਿਆ ਗਿਆ, ਅਤੇ ਨਾ ਹੀ ਉਸ ਦਾ ਸਰੀਰ ਸੜਿਆ ।’ See the chapterਪੰਜਾਬੀ ਮੌਜੂਦਾ ਤਰਜਮਾ31 ਉਸ ਨੇ ਉਹ ਪਹਿਲਾਂ ਹੀ ਵੇਖਿਆ ਜੋ ਵਾਪਰਨਾ ਸੀ, ਉਸ ਨੇ ਮਸੀਹ ਦੇ ਪੁਨਰ-ਉਥਾਨ ਬਾਰੇ ਗੱਲ ਕੀਤੀ, ਕਿ ਨਾ ਉਹ ਪਤਾਲ ਵਿੱਚ ਛੱਡਿਆ ਜਾਵੇਗਾ, ਅਤੇ ਨਾ ਉਸ ਦਾ ਸਰੀਰ ਸੜਨ ਦੇਵੇਂਗਾ। See the chapterਪਵਿੱਤਰ ਬਾਈਬਲ31 ਦਾਊਦ ਜਾਣਦਾ ਸੀ ਕਿ ਭਵਿੱਖ ਵਿੱਚ ਕੀ ਵਾਪਰ ਸੱਕਦਾ ਹੈ ਇਸ ਲਈ ਉਹ ਮਸੀਹ ਦੇ ਜੀ ਉੱਠਣ ਬਾਰੇ ਬੋਲਿਆ: ‘ਉਹ ਮੌਤ ਦੀ ਜਗ਼੍ਹਾ ਨਹੀਂ ਛੱਡਿਆ ਗਿਆ ਸੀ, ਅਤੇ ਉਸਦਾ ਸਰੀਰ ਨਹੀਂ ਸੜਿਆ।’ See the chapter |