Online Bible

- Advertisements -




ਰਸੂਲਾਂ 2:34 - Punjabi Standard Bible

34 ਕਿਉਂਕਿ ਦਾਊਦ ਤਾਂ ਸਵਰਗ ਵਿੱਚ ਨਹੀਂ ਗਿਆ ਪਰ ਉਹ ਕਹਿੰਦਾ ਹੈ, ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ‘ਮੇਰੇ ਸੱਜੇ ਹੱਥ ਬੈਠ

See the chapter Copy

ਪਵਿੱਤਰ ਬਾਈਬਲ O.V. Bible (BSI)

34 ਕਿਉਂ ਜੋ ਦਾਊਦ ਅਕਾਸ਼ ਉੱਤੇ ਨਾ ਗਿਆ ਪਰ ਉਹ ਆਪੇ ਕਹਿੰਦਾ ਹੈ, - ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,

See the chapter Copy

ਪਵਿੱਤਰ ਬਾਈਬਲ (Revised Common Language North American Edition)

34 ਦਾਊਦ ਆਪ ਤਾਂ ਸਵਰਗ ਵਿੱਚ ਨਹੀਂ ਉਠਾਇਆ ਗਿਆ ਪਰ ਉਸ ਨੇ ਆਪ ਕਿਹਾ, ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਮੇਰੇ ਸੱਜੇ ਹੱਥ ਬੈਠ,

See the chapter Copy

ਪੰਜਾਬੀ ਮੌਜੂਦਾ ਤਰਜਮਾ

34 ਕਿਉਂ ਜੋ ਦਾਵੀਦ ਸਵਰਗ ਵਿੱਚ ਉੱਪਰ ਉਠਾਇਆ ਨਾ ਗਿਆ, ਪਰ ਉਹ ਕਹਿੰਦਾ ਹੈ, “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਪਾਸੇ ਬੈਠੋ

See the chapter Copy

ਪਵਿੱਤਰ ਬਾਈਬਲ

34 ਕਿਉਂ ਜੋ ਦਾਊਦ ਅਕਾਸ਼ ਉੱਤੇ ਉੱਠਾਇਆ ਨਾ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ, ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,

See the chapter Copy




ਰਸੂਲਾਂ 2:34

Follow us:

Advertisements


Advertisements