ਰਸੂਲਾਂ 2:36 - Punjabi Standard Bible36 “ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਪੱਕੇ ਤੌਰ 'ਤੇ ਜਾਣ ਲਵੇ ਕਿ ਉਸੇ ਯਿਸੂ ਨੂੰ ਜਿਸ ਨੂੰ ਤੁਸੀਂ ਸਲੀਬ 'ਤੇ ਚੜ੍ਹਾਇਆ, ਪਰਮੇਸ਼ਰ ਨੇ ਉਸ ਨੂੰ ਪ੍ਰਭੂ ਵੀ ਅਤੇ ਮਸੀਹ ਵੀ ਠਹਿਰਾਇਆ।” See the chapterਪਵਿੱਤਰ ਬਾਈਬਲ O.V. Bible (BSI)36 ਉਪਰੰਤ ਇਸਰਾਏਲ ਦਾ ਸਾਰਾ ਘਰਾਣਾ ਪੱਕ ਜਾਣੇ ਭਈ ਇਸੇ ਯਿਸੂ ਨੂੰ ਜਿਹ ਨੂੰ ਤੁਸਾਂ ਸਲੀਬ ਉੱਤੇ ਚਾੜ੍ਹਿਆ ਪਰਮੇਸ਼ੁਰ ਨੇ ਓਸ ਨੂੰ ਪ੍ਰਭੁ ਭੀ ਅਤੇ ਮਸੀਹ ਭੀ ਕੀਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ। See the chapterਪਵਿੱਤਰ ਬਾਈਬਲ (Revised Common Language North American Edition)36 “ਇਸ ਲਈ ਸਾਰੀ ਇਸਰਾਏਲ ਕੌਮ ਪੂਰੀ ਤਰ੍ਹਾਂ ਜਾਣ ਲਵੇ ਕਿ ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ, ਉਹਨਾਂ ਨੂੰ ਪਰਮੇਸ਼ਰ ਨੇ ਪ੍ਰਭੂ ਅਤੇ ਮਸੀਹ ਬਣਾ ਦਿੱਤਾ ।” See the chapterਪੰਜਾਬੀ ਮੌਜੂਦਾ ਤਰਜਮਾ36 “ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ: ਕਿ ਪਰਮੇਸ਼ਵਰ ਨੇ ਇਸ ਯਿਸ਼ੂ ਨੂੰ, ਜਿਸ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ, ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ।” See the chapterਪਵਿੱਤਰ ਬਾਈਬਲ36 “ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ, ਪ੍ਰਭੂ ਅਤੇ ਮਸੀਹ ਬਣਾਇਆ ਹੈ ਜਿਸ ਨੂੰ ਤੁਹਾਡੇ ਦੁਆਰਾ ਸਲੀਬ ਦਿੱਤੀ ਗਈ ਸੀ।” See the chapter |