ਰਸੂਲਾਂ 2:37 - Punjabi Standard Bible37 ਇਹ ਸੁਣ ਕੇ ਉਨ੍ਹਾਂ ਦੇ ਦਿਲ ਛਿਦ ਗਏ ਅਤੇ ਉਨ੍ਹਾਂ ਨੇ ਪਤਰਸ ਅਤੇ ਬਾਕੀ ਰਸੂਲਾਂ ਨੂੰ ਕਿਹਾ, “ਹੇ ਭਾਈਓ, ਅਸੀਂ ਕੀ ਕਰੀਏ?” See the chapterਪਵਿੱਤਰ ਬਾਈਬਲ O.V. Bible (BSI)37 ਜਾਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਛਿਦ ਗਏ ਅਤੇ ਪਤਰਸ ਅਰ ਬਾਕੀ ਦੇ ਰਸੂਲਾਂ ਨੂੰ ਕਿਹਾ ਕਿ ਹੇ ਭਾਈਓ ਅਸੀਂ ਕੀ ਕਰੀਏ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ? See the chapterਪਵਿੱਤਰ ਬਾਈਬਲ (Revised Common Language North American Edition)37 ਇਹ ਸੁਣ ਕੇ ਉਹਨਾਂ ਦੇ ਦਿਲ ਵਿੰਨੇ ਗਏ । ਇਸ ਲਈ ਉਹਨਾਂ ਨੇ ਪਤਰਸ ਅਤੇ ਦੂਜੇ ਰਸੂਲਾਂ ਤੋਂ ਪੁੱਛਿਆ, “ਭਰਾਵੋ, ਅਸੀਂ ਕੀ ਕਰੀਏ ?” See the chapterਪੰਜਾਬੀ ਮੌਜੂਦਾ ਤਰਜਮਾ37 ਜਦੋਂ ਲੋਕਾਂ ਨੇ ਇਹ ਸੁਣਿਆ, ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਨ੍ਹਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਹੇ ਭਾਈਉ ਅਸੀਂ ਕੀ ਕਰੀਏ?” See the chapterਪਵਿੱਤਰ ਬਾਈਬਲ37 ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਛਿੱਦ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?” See the chapter |