ਰਸੂਲਾਂ 2:38 - Punjabi Standard Bible38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਲਈ ਯਿਸੂ ਮਸੀਹ ਦੇ ਨਾਮ ਵਿੱਚ ਬਪਤਿਸਮਾ ਲਵੇ ਅਤੇ ਤੁਸੀਂ ਪਵਿੱਤਰ ਆਤਮਾ ਦਾ ਦਾਨ ਪਾਓਗੇ; See the chapterਪਵਿੱਤਰ ਬਾਈਬਲ O.V. Bible (BSI)38 ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ। See the chapterਪਵਿੱਤਰ ਬਾਈਬਲ (Revised Common Language North American Edition)38 ਪਤਰਸ ਨੇ ਉਹਨਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਆਪਣੇ ਪਾਪਾਂ ਤੋਂ ਤੋਬਾ ਕਰੇ ਅਤੇ ਯਿਸੂ ਮਸੀਹ ਦੇ ਨਾਮ ਵਿੱਚ ਬਪਤਿਸਮਾ ਲਵੇ ਤਾਂ ਜੋ ਤੁਹਾਡੇ ਪਾਪ ਮਾਫ਼ ਹੋ ਜਾਣ ਅਤੇ ਤੁਹਾਨੂੰ ਪਵਿੱਤਰ ਆਤਮਾ ਦਾ ਵਰਦਾਨ ਮਿਲੇ । See the chapterਪੰਜਾਬੀ ਮੌਜੂਦਾ ਤਰਜਮਾ38 ਪਤਰਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਤੁਹਾਡੇ ਵਿੱਚੋਂ ਹਰੇਕ ਜਨ, ਤੌਬਾ ਕਰੇ ਅਤੇ ਬਪਤਿਸਮਾ ਲਵੇ, ਯਿਸ਼ੂ ਮਸੀਹ ਦੇ ਨਾਮ ਵਿੱਚ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ। ਅਤੇ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਓਗੇ। See the chapterਪਵਿੱਤਰ ਬਾਈਬਲ38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ। See the chapter |