ਰਸੂਲਾਂ 2:39 - Punjabi Standard Bible39 ਕਿਉਂਕਿ ਇਹ ਵਾਇਦਾ ਤੁਹਾਡੇ ਲਈ, ਤੁਹਾਡੀ ਸੰਤਾਨ ਲਈ ਅਤੇ ਦੂਰ ਦੇ ਉਨ੍ਹਾਂ ਸਭਨਾਂ ਲੋਕਾਂ ਦੇ ਲਈ ਹੈ ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ਰ ਆਪਣੇ ਕੋਲ ਬੁਲਾਵੇਗਾ।” See the chapterਪਵਿੱਤਰ ਬਾਈਬਲ O.V. Bible (BSI)39 ਕਿਉਂਕਿ ਇਹ ਕਰਾਰ ਤੁਹਾਡੇ ਅਰ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਓਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ ਜਿੰਨਿਆਂ ਨੂੰ ਪ੍ਰਭੁ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ। See the chapterਪਵਿੱਤਰ ਬਾਈਬਲ (Revised Common Language North American Edition)39 ਕਿਉਂਕਿ ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆਂ ਲਈ ਅਤੇ ਉਹਨਾਂ ਸਾਰੇ ਲੋਕਾਂ ਲਈ ਹੈ ਜਿਹੜੇ ਦੂਰ ਹਨ ਜਿਹਨਾਂ ਨੂੰ ਸਾਡੇ ਪ੍ਰਭੂ ਪਰਮੇਸ਼ਰ ਆਪਣੇ ਕੋਲ ਸੱਦਣਗੇ ।” See the chapterਪੰਜਾਬੀ ਮੌਜੂਦਾ ਤਰਜਮਾ39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਲਈ ਹੈ ਅਤੇ ਉਨ੍ਹਾਂ ਸਭਨਾਂ ਲਈ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ਵਰ ਆਪਣੇ ਕੋਲ ਬੁਲਾਵੇਗਾ।” See the chapterਪਵਿੱਤਰ ਬਾਈਬਲ39 ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।” See the chapter |