Online Bible

- Advertisements -




ਰਸੂਲਾਂ 2:40 - Punjabi Standard Bible

40 ਫਿਰ ਉਸ ਨੇ ਹੋਰ ਵੀ ਬਹੁਤ ਸਾਰੀਆਂ ਗੱਲਾਂ ਨਾਲ ਗਵਾਹੀ ਦਿੱਤੀ ਅਤੇ ਇਹ ਕਹਿੰਦੇ ਹੋਏ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਇਸ ਕੱਬੀ ਪੀੜ੍ਹੀ ਤੋਂ ਬਚੋ।

See the chapter Copy

ਪਵਿੱਤਰ ਬਾਈਬਲ O.V. Bible (BSI)

40 ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਸਾਖੀ ਦਿੱਤੀ ਅਤੇ ਉਪਦੇਸ਼ ਕੀਤਾ ਭਈ ਆਪਣੇ ਆਪਨੂੰ ਇਸ ਕੱਬੀ ਪੀਹੜੀ ਕੋਲੋਂ ਬਚਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।

See the chapter Copy

ਪਵਿੱਤਰ ਬਾਈਬਲ (Revised Common Language North American Edition)

40 ਹੋਰ ਵੀ ਬਹੁਤ ਸਾਰੀਆਂ ਗੱਲਾਂ ਦੁਆਰਾ ਪਤਰਸ ਨੇ ਉਹਨਾਂ ਨੂੰ ਚਿਤਾਵਨੀ ਦਿੱਤੀ ਅਤੇ ਉਹਨਾਂ ਨੂੰ ਇਹ ਕਹਿੰਦੇ ਹੋਏ ਉਤਸ਼ਾਹ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜ੍ਹੀ ਤੋਂ ਬਚਾਓ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

40 ਹੋਰ ਬਹੁਤ ਸਾਰੇ ਸ਼ਬਦਾਂ ਨਾਲ ਉਸਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ; ਅਤੇ ਉਸਨੇ ਉਨ੍ਹਾਂ ਨੂੰ ਬੇਨਤੀ ਵੀ ਕੀਤੀ, “ਆਪਣੇ ਆਪ ਨੂੰ ਇਸ ਭ੍ਰਿਸ਼ਟ ਪੀੜ੍ਹੀ ਤੋਂ ਬਚਾਓ।”

See the chapter Copy

ਪਵਿੱਤਰ ਬਾਈਬਲ

40 ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।”

See the chapter Copy




ਰਸੂਲਾਂ 2:40

Follow us:

Advertisements


Advertisements