ਰਸੂਲਾਂ 2:42 - Punjabi Standard Bible42 ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਪਾਉਣ ਅਤੇ ਸੰਗਤੀ ਕਰਨ ਅਤੇ ਰੋਟੀ ਤੋੜਨ ਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ। See the chapterਪਵਿੱਤਰ ਬਾਈਬਲ O.V. Bible (BSI)42 ਅਤੇ ਓਹ ਲਗਾਤਾਰ ਰਸੂਲਾਂ ਦੀ ਸਿੱਖਿਆ ਅਤੇ ਸੰਗਤ ਵਿੱਚ ਅਤੇ ਰੋਟੀ ਤੋਂੜਨ ਅਰ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ। See the chapterਪਵਿੱਤਰ ਬਾਈਬਲ (Revised Common Language North American Edition)42 ਉਹ ਸਭ ਬੜੀ ਸ਼ਰਧਾ ਨਾਲ ਰਸੂਲਾਂ ਤੋਂ ਸਿੱਖਿਆ ਲੈਂਦੇ, ਸੰਗਤੀ ਕਰਦੇ, ਇਕੱਠੇ ਰੋਟੀ ਖਾਂਦੇ ਅਤੇ ਪ੍ਰਾਰਥਨਾ ਵਿੱਚ ਲੱਗੇ ਰਹਿੰਦੇ ਸਨ । See the chapterਪੰਜਾਬੀ ਮੌਜੂਦਾ ਤਰਜਮਾ42 ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ। See the chapterਪਵਿੱਤਰ ਬਾਈਬਲ42 ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ। See the chapter |