Online Bible

- Advertisements -




ਰਸੂਲਾਂ 2:44 - Punjabi Standard Bible

44 ਸਭ ਵਿਸ਼ਵਾਸ ਕਰਨ ਵਾਲੇ ਆਪਸ ਵਿੱਚ ਮਿਲ ਕੇ ਰਹਿੰਦੇ ਸਨ ਅਤੇ ਉਨ੍ਹਾਂ ਵਿੱਚ ਸਭ ਕੁਝ ਸਾਂਝਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

44 ਅਰ ਜਿਨ੍ਹਾਂ ਨੇ ਨਿਹਚਾ ਕੀਤੀ ਸੀ ਓਹ ਸਭ ਇਕੱਠੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਭਾਈਵਾਲ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

44 ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

44 ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਉਹਨਾਂ ਦਾ ਸਭ ਕੁਝ ਸਾਂਝਾ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

44 ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਸਾਰਿਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

See the chapter Copy

ਪਵਿੱਤਰ ਬਾਈਬਲ

44 ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕੱਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ।

See the chapter Copy




ਰਸੂਲਾਂ 2:44

Follow us:

Advertisements


Advertisements