Online Bible

- Advertisements -




ਰਸੂਲਾਂ 2:5 - Punjabi Standard Bible

5 ਉਸ ਸਮੇਂ ਅਕਾਸ਼ ਹੇਠਲੀ ਹਰੇਕ ਕੌਮ ਵਿੱਚੋਂ ਯਹੂਦੀ ਭਗਤ ਲੋਕ ਯਰੂਸ਼ਲਮ ਵਿੱਚ ਰਹਿੰਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਹਰੇਕ ਦੇਸ ਵਿੱਚੋਂ ਜੋ ਅਕਾਸ਼ ਦੇ ਹੇਠ ਹੈ ਯਹੂਦੀ ਭਗਤ ਲੋਕ ਯਰੂਸ਼ਲਮ ਵਿੱਚ ਵੱਸਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਉਸ ਸਮੇਂ ਸੰਸਾਰ ਦੇ ਸਾਰੇ ਦੇਸ਼ਾਂ ਦੇ ਯਹੂਦੀ ਸ਼ਰਧਾਲੂ ਯਰੂਸ਼ਲਮ ਵਿੱਚ ਆਏ ਹੋਏ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਹੁਣ ਯੇਰੂਸ਼ਲੇਮ ਵਿੱਚ ਸਵਰਗ ਦੇ ਅਧੀਨ ਹਰ ਕੌਮ ਦੇ ਪਰਮੇਸ਼ਵਰ ਤੋਂ ਡਰਨ ਵਾਲੇ ਯਹੂਦੀ ਰਹਿ ਰਹੇ ਸਨ।

See the chapter Copy

ਪਵਿੱਤਰ ਬਾਈਬਲ

5 ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇੱਥੇ ਆਏ ਹੋਏ ਸਨ।

See the chapter Copy




ਰਸੂਲਾਂ 2:5

Follow us:

Advertisements


Advertisements