Online Bible

- Advertisements -




ਰਸੂਲਾਂ 2:7 - Punjabi Standard Bible

7 ਉਹ ਦੰਗ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, “ਵੇਖੋ, ਇਹ ਜਿਹੜੇ ਬੋਲ ਰਹੇ ਹਨ, ਕੀ ਇਹ ਸਭ ਗਲੀਲੀ ਨਹੀਂ ਹਨ?

See the chapter Copy

ਪਵਿੱਤਰ ਬਾਈਬਲ O.V. Bible (BSI)

7 ਓਹ ਅਚਰਜ ਰਹਿ ਗਏ ਅਰ ਹੈਰਾਨ ਹੋਕੇ ਕਹਿਣ ਲੱਗੇ, ਵੇਖੋ ਏਹ ਸਭ ਜਿਹੜੇ ਬੋਲਦੇ ਹਨ ਕੀ ਗਲੀਲੀ ਨਹੀਂ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਸਾਰੇ ਲੋਕ ਹੈਰਾਨ ਸਨ ਅਤੇ ਉਹ ਘਬਰਾ ਕੇ ਕਹਿਣ ਲੱਗੇ, “ਕੀ ਇਹ ਸਾਰੇ ਜਿਹੜੇ ਬੋਲ ਰਹੇ ਹਨ, ਗਲੀਲ ਨਿਵਾਸੀ ਨਹੀਂ ਹਨ ?

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਬਹੁਤ ਹੈਰਾਨ, ਹੋ ਕੇ ਉਨ੍ਹਾਂ ਨੇ ਇੱਕ-ਦੂਜੇ ਤੋਂ ਪੁੱਛਿਆ: “ਕੀ ਇਹ ਸਾਰੇ ਗਲੀਲੀ ਨਹੀਂ ਜੋ ਬੋਲ ਰਹੇ ਹਨ?

See the chapter Copy

ਪਵਿੱਤਰ ਬਾਈਬਲ

7 ਉਹ ਸਾਰੇ ਯਹੂਦੀ ਇਸ ਤੋਂ ਬੜੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸੱਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲੀ ਤੋਂ ਨਹੀਂ ਹਨ?

See the chapter Copy




ਰਸੂਲਾਂ 2:7

Follow us:

Advertisements


Advertisements