Online Bible

- Advertisements -




ਰਸੂਲਾਂ 28:1 - Punjabi Standard Bible

1 ਜਦੋਂ ਅਸੀਂ ਸੁਰੱਖਿਅਤ ਪਹੁੰਚ ਗਏ ਤਾਂ ਸਾਨੂੰ ਪਤਾ ਲੱਗਾ ਕਿ ਉਸ ਟਾਪੂ ਦਾ ਨਾਂ ਮਾਲਟਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਜਾਂ ਅਸੀਂ ਬਚ ਨਿੱਕਲੇ ਤਾਂ ਅਸਾਂ ਮਲੂਮ ਕੀਤਾ ਜੋ ਏਸ ਟਾਪੂ ਦਾ ਨਾਉਂ ਮਾਲਟਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਦੋਂ ਅਸੀਂ ਬਚ ਨਿੱਕਲੇ ਤਾਂ ਅਸੀਂ ਪਤਾ ਕੀਤਾ ਜੋ ਇਸ ਟਾਪੂ ਦਾ ਨਾਮ ਮਾਲਟਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਫਿਰ ਜਦੋਂ ਅਸੀਂ ਕੰਢੇ ਉੱਤੇ ਪਹੁੰਚ ਗਏ ਤਾਂ ਸਾਨੂੰ ਪਤਾ ਲੱਗਾ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਇੱਕ ਵਾਰ ਜਦੋਂ ਅਸੀਂ ਸੁਰੱਖਿਅਤ ਕਿਨਾਰੇ ਤੇ ਪਹੁੰਚੇ, ਸਾਨੂੰ ਪਤਾ ਚਲਿਆ ਕਿ ਇਸ ਟਾਪੂ ਦਾ ਨਾਮ ਮਾਲਟਾ ਹੈ।

See the chapter Copy

ਪਵਿੱਤਰ ਬਾਈਬਲ

1 ਜਦੋਂ ਅਸੀਂ ਧਰਤੀ ਤੇ ਬਚ ਨਿਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ।

See the chapter Copy




ਰਸੂਲਾਂ 28:1

Follow us:

Advertisements


Advertisements