Online Bible

- Advertisements -




ਰਸੂਲਾਂ 28:10 - Punjabi Standard Bible

10 ਸੋ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਉੱਥੋਂ ਰਵਾਨਾ ਹੋਣ ਲੱਗੇ ਤਾਂ ਉਨ੍ਹਾਂ ਨੇ ਜ਼ਰੂਰਤ ਦੀਆਂ ਚੀਜ਼ਾਂ ਜਹਾਜ਼ 'ਤੇ ਲੱਦ ਦਿੱਤੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਤਾਂ ਉਨ੍ਹਾਂ ਨੇ ਸਾਡਾ ਵੱਡਾ ਆਦਰ ਕੀਤਾ ਅਤੇ ਜਾਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਉਹਨਾਂ ਨੇ ਸਾਨੂੰ ਬਹੁਤ ਭੇਂਟਾਂ ਦਿੱਤੀਆਂ ਅਤੇ ਜਦੋਂ ਅਸੀਂ ਚੱਲਣ ਲੱਗੇ ਤਾਂ ਸਾਡੀ ਲੋੜ ਦੀਆਂ ਚੀਜ਼ਾਂ ਲਿਆ ਕੇ ਜਹਾਜ਼ ਵਿੱਚ ਰੱਖ ਦਿੱਤੀਆਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਉਸ ਟਾਪੂ ਦੇ ਲੋਕਾਂ ਨੇ ਬਹੁਤ ਸਾਰੇ ਤਰੀਕਿਆਂ ਨਾਲ ਸਾਡਾ ਸਨਮਾਨ ਕੀਤਾ; ਅਤੇ ਜਦੋਂ ਅਸੀਂ ਸਫ਼ਰ ਕਰਨ ਲਈ ਤਿਆਰ ਹੋਏ, ਉਨ੍ਹਾਂ ਨੇ ਸਾਨੂੰ ਲੋੜੀਂਦੀਆਂ ਚੀਜ਼ਾਂ ਪ੍ਰਦਾਨ ਕੀਤੀਆਂ।

See the chapter Copy

ਪਵਿੱਤਰ ਬਾਈਬਲ

10-11 ਉਸ ਟਾਪੂ ਦੇ ਲੋਕਾਂ ਨੇ, ਬਹੁਤ ਸਾਰੇ ਢੰਗਾਂ ਨਾਲ, ਆਪਣਾ ਸਤਿਕਾਰ ਸਾਨੂੰ ਵਿਖਾਇਆ। ਅਸੀਂ ਉੱਥੇ ਤਿੰਨ ਮਹੀਨੇ ਤੱਕ ਰਹੇ। ਜਦੋਂ ਅਸੀਂ ਉੱਥੋਂ ਜਾਣ ਦੀ ਤਿਆਰੀ ਕੀਤੀ ਤਾਂ ਉੱਥੋਂ ਦੇ ਲੋਕਾਂ ਨੇ ਸਾਡੀ ਜ਼ਰੂਰਤ ਦਾ ਬਹੁਤ ਸਾਰਾ ਸਮਾਨ ਸਾਨੂੰ ਦਿੱਤਾ। ਫ਼ਿਰ ਸਾਨੂੰ ਸਿਕੰਦਰਿਯਾ ਸ਼ਹਿਰ ਦਾ ਇੱਕ ਜਹਾਜ਼ ਮਿਲਿਆ। ਸਿਆਲਾਂ ਵਿੱਚ ਇਹ ਜਹਾਜ਼ ਮਾਲਟਾ ਟਾਪੂ ਤੇ ਰੁਕਿਆ। ਜਹਾਜ਼ ਦੇ ਅਗਲੇ ਹਿੱਸੇ ਵੱਲ ਦੋ ਜੋੜੇ ਦੇਵਾਂ ਦਾਂ ਪ੍ਰਤੀਕ ਸੀ।

See the chapter Copy




ਰਸੂਲਾਂ 28:10

Follow us:

Advertisements


Advertisements