ਰਸੂਲਾਂ 28:11 - Punjabi Standard Bible11 ਤਿੰਨ ਮਹੀਨੇ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ 'ਤੇ ਸਵਾਰ ਹੋ ਕੇ ਚੱਲ ਪਏ ਜੋ ਸਰਦੀਆਂ ਵਿੱਚ ਇਸੇ ਟਾਪੂ 'ਤੇ ਖੜ੍ਹਾ ਸੀ ਅਤੇ ਜਿਸ 'ਤੇ ਦੇਉਸਕੂਰੀ ਦਾ ਨਿਸ਼ਾਨ ਸੀ। See the chapterਪਵਿੱਤਰ ਬਾਈਬਲ O.V. Bible (BSI)11 ਤਿੰਨਾਂ ਮਹੀਨਿਆਂ ਦੇ ਪਿੱਛੇ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਪਤਾ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ! See the chapterਪਵਿੱਤਰ ਬਾਈਬਲ (Revised Common Language North American Edition)11 ਤਿੰਨ ਮਹੀਨਿਆਂ ਦੇ ਬਾਅਦ ਅਸੀਂ ਸਿਕੰਦਰੀਯਾ ਦੇ ਇੱਕ ਸਮੁੰਦਰੀ ਜਹਾਜ਼ ਵਿੱਚ ਯਾਤਰਾ ਸ਼ੁਰੂ ਕੀਤੀ । ਇਸ ਜਹਾਜ਼ ਦਾ ਨਾਂ ‘ਦੇਉਸਕੂਰੀ’ ਸੀ ਜਿਸ ਦਾ ਅਰਥ ਜੌੜੇ ਦੇਵਤੇ ਹੈ ਅਤੇ ਇਹ ਜਹਾਜ਼ ਸਿਆਲ ਦੀ ਰੁੱਤ ਇਸੇ ਟਾਪੂ ਉੱਤੇ ਖੜ੍ਹਾ ਸੀ । See the chapterਪੰਜਾਬੀ ਮੌਜੂਦਾ ਤਰਜਮਾ11 ਤਿੰਨ ਮਹੀਨਿਆਂ ਬਾਅਦ ਅਸੀਂ ਇੱਕ ਸਮੁੰਦਰੀ ਜਹਾਜ਼ ਵਿੱਚ ਚੜ੍ਹ ਕੇ ਰਵਾਨਾ ਹੋਏ ਅਤੇ ਉਸ ਟਾਪੂ ਵਿੱਚ ਸਰਦੀ ਸੀ, ਇਹ ਇੱਕ ਸਿਕੰਦਰੀਆ ਸਮੁੰਦਰੀ ਜਹਾਜ਼ ਸੀ ਜੋ ਕਿ ਦੋਵਾਂ ਦੇਵਤਿਆਂ, ਕੈਸਟਰ ਅਤੇ ਪੋਲੈਕਸ ਦੇ ਬੁੱਤ ਵਾਲਾ ਸੀ। See the chapter |