Online Bible

- Advertisements -




ਰਸੂਲਾਂ 28:13 - Punjabi Standard Bible

13 ਫਿਰ ਉੱਥੋਂ ਘੁੰਮ ਕੇ ਰੇਗਿਯੁਨ ਪਹੁੰਚੇ ਅਤੇ ਇੱਕ ਦਿਨ ਬਾਅਦ ਜਦੋਂ ਦੱਖਣੀ ਹਵਾ ਚੱਲੀ ਤਾਂ ਪਤਿਯੁਲੇ ਆ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਫੇਰ ਉੱਤੋਂ ਚੱਕਰ ਖਾ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਪਿੱਛੋਂ ਜਾਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਉੱਥੋਂ ਚੱਲ ਕੇ ਅਸੀਂ ਕੰਢੇ ਕੰਢੇ ਹੁੰਦੇ ਹੋਏ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ । ਅਗਲੇ ਦਿਨ ਦੱਖਣ ਵੱਲੋਂ ਹਵਾ ਚੱਲਣ ਲੱਗੀ ਅਤੇ ਦੋ ਦਿਨਾਂ ਬਾਅਦ ਅਸੀਂ ਪਤਿਯੁਲੇ ਵਿੱਚ ਪਹੁੰਚੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਅਸੀਂ ਉੱਥੋਂ ਜਹਾਜ਼ ਤੇ ਚੜ੍ਹੇ ਅਤੇ ਰੈਗਿਯਮ ਟਾਪੂ ਪਹੁੰਚੇ। ਅਗਲੇ ਦਿਨ ਦੱਖਣੀ ਹਵਾ ਚੱਲੀ ਅਤੇ ਦੂਜੇ ਦਿਨ ਅਸੀਂ ਪੇਟੋਲੀ ਸ਼ਹਿਰ ਪਹੁੰਚੇ।

See the chapter Copy

ਪਵਿੱਤਰ ਬਾਈਬਲ

13 ਫ਼ਿਰ ਅਸੀਂ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦੱਖਣੀ ਹਵਾ ਵਗੀ, ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੁਲੇ ਪਹੁੰਚੇ।

See the chapter Copy




ਰਸੂਲਾਂ 28:13

Follow us:

Advertisements


Advertisements