Online Bible

- Advertisements -




ਰਸੂਲਾਂ 28:15 - Punjabi Standard Bible

15 ਜਦੋਂ ਉੱਥੋਂ ਦੇ ਭਾਈਆਂ ਨੇ ਸਾਡੇ ਬਾਰੇ ਸੁਣਿਆ ਤਾਂ ਸਾਨੂੰ ਮਿਲਣ ਲਈ ਅੱਪੀਫੋਰੁਮ ਅਤੇ ਤਿੰਨ ਸਰਾਵਾਂ ਤੱਕ ਆਏ। ਉਨ੍ਹਾਂ ਨੂੰ ਵੇਖ ਕੇ ਪੌਲੁਸ ਨੇ ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਉਸ ਨੂੰ ਹੌਸਲਾ ਮਿਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਉੱਥੋਂ ਭਾਈ ਲੋਕ ਸਾਡੀ ਖਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੀਕੁਰ ਸਾਡੇ ਮਿਲਣ ਨੂੰ ਆਏ। ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਸ਼ੁਕਰ ਕੀਤਾ ਅਤੇ ਤਸੱਲੀ ਪਾਈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਇੱਥੇ ਵੀ ਵਿਸ਼ਵਾਸੀ ਭਰਾ ਸਾਡੀ ਚਰਚਾ ਸੁਣ ਕੇ, ਸਾਨੂੰ ਮਿਲਣ ਦੇ ਲਈ ਆਪੀਅਸ ਚੌਂਕ ਅਤੇ ‘ਤਿੰਨ ਸਰਾਂਵਾਂ’ ਨਾਂ ਦੀ ਥਾਂ ਤੱਕ ਮਿਲਣ ਆਏ । ਉਹਨਾਂ ਨੂੰ ਦੇਖ ਕੇ ਪੌਲੁਸ ਖ਼ੁਸ਼ ਹੋਇਆ ਅਤੇ ਪਰਮੇਸ਼ਰ ਨੂੰ ਧੰਨਵਾਦ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਉੱਥੋਂ ਦੇ ਵਿਸ਼ਵਾਸੀਆ ਨੇ ਸੁਣਿਆ ਸੀ ਕਿ ਅਸੀਂ ਆ ਰਹੇ ਹਾਂ, ਅਤੇ ਉਹ ਸਾਡੇ ਨਾਲ ਮਿਲਣ ਲਈ ਅੱਪੀਫੋਰੁਮ ਦੇ ਬਜ਼ਾਰ ਅਤੇ ਤਿੰਨ ਸਰਾਵਾਂ ਤੱਕ ਸਫ਼ਰ ਕਰਕੇ ਆਏ। ਇਨ੍ਹਾਂ ਲੋਕਾਂ ਦੀ ਨਜ਼ਰ ਵਿੱਚ ਪੌਲੁਸ ਨੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਹੌਸਲਾ ਵਧਿਆ।

See the chapter Copy

ਪਵਿੱਤਰ ਬਾਈਬਲ

15 ਜਦੋਂ ਉੱਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉੱਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਸਰਾਵਾਂ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸ ਨੂੰ ਹੌਂਸਲਾ ਹੋਇਆ ਅਤੇ ਉਸ ਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ।

See the chapter Copy




ਰਸੂਲਾਂ 28:15

Follow us:

Advertisements


Advertisements