Online Bible

- Advertisements -




ਰਸੂਲਾਂ 28:16 - Punjabi Standard Bible

16 ਜਦੋਂ ਅਸੀਂ ਰੋਮ ਵਿੱਚ ਪ੍ਰਵੇਸ਼ ਕੀਤਾ ਤਾਂ ਪੌਲੁਸ ਨੂੰ ਇੱਕ ਸਿਪਾਹੀ ਦੀ ਨਿਗਰਾਨੀ ਹੇਠ ਅਲੱਗ ਰਹਿਣ ਦੀ ਅਨੁਮਤੀ ਦਿੱਤੀ ਗਈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਜਾਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਹ ਦੀ ਰਾਖੀ ਕਰਦਾ ਸੀ ਅੱਡ ਰਹਿਣ ਦੀ ਪਰਵਾਨਗੀ ਹੋਈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਜਦੋਂ ਅਸੀਂ ਰੋਮ ਵਿੱਚ ਪਹੁੰਚ ਗਏ ਤਾਂ ਪੌਲੁਸ ਨੂੰ ਇੱਕ ਸਿਪਾਹੀ ਦੇ ਨਾਲ ਜਿਹੜਾ ਉਸ ਦੀ ਸੁਰੱਖਿਆ ਕਰਨ ਦੇ ਲਈ ਸੀ ਅਲੱਗ ਰਹਿਣ ਦੀ ਆਗਿਆ ਮਿਲ ਗਈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ।

See the chapter Copy

ਪਵਿੱਤਰ ਬਾਈਬਲ

16 ਫ਼ਿਰ ਅਸੀਂ ਰੋਮ ਵਿੱਚ ਚੱਲੇ ਗਏ। ਪੌਲੁਸ ਨੂੰ ਰੋਮ ਵਿੱਚ ਇੱਕਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸ ਦੇ ਨਾਲ ਸੀ।

See the chapter Copy




ਰਸੂਲਾਂ 28:16

Follow us:

Advertisements


Advertisements