Online Bible

- Advertisements -




ਰਸੂਲਾਂ 28:18 - Punjabi Standard Bible

18 ਉਨ੍ਹਾਂ ਮੇਰੀ ਜਾਂਚ-ਪੜਤਾਲ ਕਰਕੇ ਮੈਨੂੰ ਛੱਡ ਦੇਣਾ ਚਾਹਿਆ, ਕਿਉਂਕਿ ਮੇਰੇ ਵਿੱਚ ਮੌਤ ਦੇ ਲਾਇਕ ਕੋਈ ਦੋਸ਼ ਨਾ ਲੱਭਾ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਅਤੇ ਉਨ੍ਹਾਂ ਮੇਰੀ ਜਾਚ ਕਰ ਕੇ ਚਾਹਿਆ ਜੋ ਮੈਨੂੰ ਛੱਡ ਦੇਣ ਇਸ ਲਈ ਜੋ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ!

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਇਹਨਾਂ ਲੋਕਾਂ ਨੇ ਮੇਰੀ ਜਾਂਚ ਕਰ ਕੇ ਮੈਨੂੰ ਛੱਡਣਾ ਚਾਹਿਆ ਕਿਉਂਕਿ ਮੈਂ ਮੌਤ ਦੀ ਸਜ਼ਾ ਦੇ ਯੋਗ ਕੋਈ ਕੰਮ ਨਹੀਂ ਕੀਤਾ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਉਨ੍ਹਾਂ ਨੇ ਮੇਰੀ ਜਾਂਚ ਕੀਤੀ ਅਤੇ ਮੈਨੂੰ ਰਿਹਾ ਕਰਨਾ ਚਾਹੁੰਦੇ ਸਨ, ਕਿਉਂਕਿ ਮੈਂ ਮੌਤ ਦੇ ਯੋਗ ਕਿਸੇ ਵੀ ਅਪਰਾਧ ਲਈ ਦੋਸ਼ੀ ਨਹੀਂ ਸੀ।

See the chapter Copy

ਪਵਿੱਤਰ ਬਾਈਬਲ

18 ਰੋਮੀਆਂ ਨੇ ਮੈਨੂੰ ਸਵਾਲ ਕੀਤੇ ਪਰ ਉਨ੍ਹਾਂ ਨੂੰ ਕੋਈ ਵਜਹ ਨਾ ਲੱਭੀ ਜਿਸ ਵਾਸਤੇ ਮੈਂ ਮਾਰਿਆ ਜਾਵਾਂ? ਇਸ ਲਈ ਉਨ੍ਹਾਂ ਮੈਨੂੰ ਅਜ਼ਾਦ ਛੱਡ ਦੇਣਾ ਚਾਹਿਆ।

See the chapter Copy




ਰਸੂਲਾਂ 28:18

Follow us:

Advertisements


Advertisements