Online Bible

- Advertisements -




ਰਸੂਲਾਂ 28:19 - Punjabi Standard Bible

19 ਪਰ ਜਦੋਂ ਯਹੂਦੀਆਂ ਨੇ ਵਿਰੋਧ ਕੀਤਾ ਤਾਂ ਮੈਨੂੰ ਮਜ਼ਬੂਰ ਹੋ ਕੇ ਕੈਸਰ ਨੂੰ ਅਪੀਲ ਕਰਨੀ ਪਈ; ਇਸ ਕਰਕੇ ਨਹੀਂ ਕਿ ਮੈਂ ਆਪਣੀ ਕੌਮ 'ਤੇ ਕੋਈ ਦੋਸ਼ ਲਾਉਣਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਪਰ ਜਾਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਲਾਚਾਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਪਰ ਯਹੂਦੀਆਂ ਦੇ ਵਿਰੋਧ ਤੋਂ ਤੰਗ ਆ ਕੇ ਮੈਂ ਸਮਰਾਟ ਦੇ ਅੱਗੇ ਅਪੀਲ ਕੀਤੀ ਪਰ ਇਸ ਕਾਰਨ ਨਹੀਂ ਕਿ ਮੈਂ ਆਪਣੇ ਲੋਕਾਂ ਦੇ ਵਿਰੁੱਧ ਕੋਈ ਦੋਸ਼ ਲਾਉਣਾ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਯਹੂਦੀ ਆਗੂਆਂ ਨੇ ਇਤਰਾਜ਼ ਜਤਾਇਆ, ਇਸ ਲਈ ਮੈਨੂੰ ਰੋਮੀ ਪਾਤਸ਼ਾਹ ਕੈਸਰ ਨੂੰ ਅਪੀਲ ਕਰਨ ਲਈ ਮਜਬੂਰ ਕੀਤਾ ਗਿਆ। ਮੈਂ ਨਿਸ਼ਚਤ ਤੌਰ ਤੇ ਆਪਣੇ ਲੋਕਾਂ ਵਿਰੁੱਧ ਕੋਈ ਦੋਸ਼ ਲਾਉਣ ਦਾ ਇਰਾਦਾ ਨਹੀਂ ਕੀਤਾ ਸੀ।

See the chapter Copy

ਪਵਿੱਤਰ ਬਾਈਬਲ

19 ਪਰ ਉੱਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।

See the chapter Copy




ਰਸੂਲਾਂ 28:19

Follow us:

Advertisements


Advertisements