Online Bible

- Advertisements -




ਰਸੂਲਾਂ 28:20 - Punjabi Standard Bible

20 ਮੈਂ ਇਸੇ ਕਰਕੇ ਤੁਹਾਨੂੰ ਸੱਦਿਆ ਕਿ ਤੁਹਾਨੂੰ ਮਿਲਾਂ ਅਤੇ ਗੱਲ ਕਰਾਂ, ਕਿਉਂਕਿ ਮੈਂ ਇਸਰਾਏਲ ਦੀ ਆਸ ਦੇ ਕਾਰਨ ਹੀ ਇਸ ਜ਼ੰਜੀਰ ਵਿੱਚ ਜਕੜਿਆ ਹੋਇਆ ਹਾਂ।”

See the chapter Copy

ਪਵਿੱਤਰ ਬਾਈਬਲ O.V. Bible (BSI)

20 ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲ ਬਾਤ ਕਰੋ ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਐਸ ਸੰਗਲ ਨਾਲ ਜਕੜਿਆ ਹੋਇਆ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਇਸੇ ਕਾਰਨ ਮੈਂ ਤੁਹਾਨੂੰ ਸੱਦਿਆ ਹੈ ਕਿ ਤੁਹਾਨੂੰ ਮਿਲਾਂ ਅਤੇ ਤੁਹਾਡੇ ਨਾਲ ਗੱਲਬਾਤ ਕਰਾਂ । ਇਹ ਹੱਥਕੜੀਆਂ ਮੈਂ ਉਸ ਦੇ ਕਾਰਨ ਪਾਈਆਂ ਹਨ ਜਿਸ ਦੀ ਆਸ ਇਸਰਾਏਲ ਦੇ ਲੋਕਾਂ ਨੂੰ ਹੈ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਇਸਰਾਏਲ ਦੀ ਉਮੀਦ ਸਦਕਾ ਹੀ ਮੈਂ ਇਸ ਸੰਗਲ ਨਾਲ ਬੰਨ੍ਹਿਆ ਹੋਇਆ ਹਾਂ।”

See the chapter Copy

ਪਵਿੱਤਰ ਬਾਈਬਲ

20 ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲ ਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰੱਖਦਾ ਹਾਂ।”

See the chapter Copy




ਰਸੂਲਾਂ 28:20

Follow us:

Advertisements


Advertisements