Online Bible

- Advertisements -




ਰਸੂਲਾਂ 28:22 - Punjabi Standard Bible

22 ਪਰ ਅਸੀਂ ਤੇਰੇ ਤੋਂ ਸੁਣਨਾ ਚਾਹੁੰਦੇ ਹਾਂ ਕਿ ਤੂੰ ਕੀ ਸੋਚਦਾ ਹੈਂ, ਕਿਉਂਕਿ ਇਸ ਪੰਥ ਦੇ ਬਾਰੇ ਸਾਨੂੰ ਇਹ ਪਤਾ ਹੈ ਕਿ ਹਰ ਥਾਂ ਇਸ ਦਾ ਵਿਰੋਧ ਹੋ ਰਿਹਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

22 ਪਰ ਅਸੀਂ ਇਹੋ ਚੰਗਾ ਜਾਣਦੇ ਹਾਂ ਭਈ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ ਕਿਉਂ ਜੋ ਸਾਨੂੰ ਮਲੂਮ ਹੈ ਭਈ ਸਭਨੀਂ ਥਾਈਂ ਐਸ ਪੰਥ ਨੂੰ ਬੁਰਾ ਆਖਦੇ ਹਨ ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਅਸੀਂ ਤੁਹਾਡੇ ਵਿਚਾਰ ਸੁਣਨਾ ਚਾਹੁੰਦੇ ਹਾਂ ਕਿਉਂਕਿ ਇਸ ਮੱਤ ਦਾ ਹਰ ਥਾਂ ਵਿਰੋਧ ਹੋ ਰਿਹਾ ਹੈ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਪਰ ਅਸੀਂ ਸੁਣਨਾ ਚਾਹੁੰਦੇ ਹਾਂ ਕਿ ਤੁਹਾਡੇ ਵਿਚਾਰ ਕੀ ਹਨ, ਕਿਉਂਕਿ ਅਸੀਂ ਜਾਣਦੇ ਹਾਂ ਕਿ ਹਰ ਜਗ੍ਹਾ ਲੋਕ ਇਸ ਸੰਪਰਦਾ ਦੇ ਵਿਰੁੱਧ ਗੱਲਾਂ ਕਰ ਰਹੇ ਹਨ।”

See the chapter Copy

ਪਵਿੱਤਰ ਬਾਈਬਲ

22 ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”

See the chapter Copy




ਰਸੂਲਾਂ 28:22

Follow us:

Advertisements


Advertisements