ਰਸੂਲਾਂ 28:24 - Punjabi Standard Bible24 ਕੁਝ ਲੋਕਾਂ ਨੇ ਤਾਂ ਉਸ ਦੀਆਂ ਕਹੀਆਂ ਗੱਲਾਂ ਨੂੰ ਮੰਨ ਲਿਆ, ਪਰ ਕੁਝ ਨੇ ਵਿਸ਼ਵਾਸ ਨਾ ਕੀਤਾ। See the chapterਪਵਿੱਤਰ ਬਾਈਬਲ O.V. Bible (BSI)24 ਤਾਂ ਕਈਆਂ ਨੇ ਓਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਪਰਤੀਤ ਨਾ ਕੀਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ! See the chapterਪਵਿੱਤਰ ਬਾਈਬਲ (Revised Common Language North American Edition)24 ਕੁਝ ਨੇ ਉਹਨਾਂ ਵਿੱਚੋਂ ਪੌਲੁਸ ਦੇ ਵਚਨਾਂ ਨੂੰ ਮੰਨਿਆ ਪਰ ਕੁਝ ਨੇ ਵਿਸ਼ਵਾਸ ਨਾ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ24 ਕੁਝ ਲੋਕਾਂ ਨੇ ਉਸ ਦੀਆਂ ਗੱਲਾਂ ਤੇ ਯਕੀਨ ਕੀਤਾ, ਪਰ ਦੂਸਰਿਆ ਨੇ ਵਿਸ਼ਵਾਸ ਨਾ ਕੀਤਾ। See the chapterਪਵਿੱਤਰ ਬਾਈਬਲ24 ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ। See the chapter |