ਰਸੂਲਾਂ 28:25 - Punjabi Standard Bible25 ਜਦੋਂ ਉਹ ਆਪਸ ਵਿੱਚ ਸਹਿਮਤ ਨਾ ਹੋਏ ਤਾਂ ਪੌਲੁਸ ਦੇ ਇਹ ਗੱਲ ਕਹਿਣ ਤੋਂ ਬਾਅਦ ਉਹ ਉੱਥੋਂ ਜਾਣ ਲੱਗੇ, “ਪਵਿੱਤਰ ਆਤਮਾ ਨੇ ਯਸਾਯਾਹ ਨਬੀ ਦੇ ਰਾਹੀਂ ਤੁਹਾਡੇ ਪੁਰਖਿਆਂ ਨੂੰ ਠੀਕ ਹੀ ਕਿਹਾ: See the chapterਪਵਿੱਤਰ ਬਾਈਬਲ O.V. Bible (BSI)25 ਜਾਂ ਓਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਓਹ ਚੱਲੇ ਗਏ ਕਿ ਪਵਿੱਤ੍ਰ ਆਤਮਾ ਨੂੰ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ, - See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ, See the chapterਪਵਿੱਤਰ ਬਾਈਬਲ (Revised Common Language North American Edition)25 ਫਿਰ ਜਦੋਂ ਉਹ ਆਪਸ ਵਿੱਚ ਸਹਿਮਤ ਨਾ ਹੋਏ ਅਤੇ ਉੱਥੋਂ ਜਾਣ ਲੱਗੇ ਤਾਂ ਪੌਲੁਸ ਨੇ ਉਹਨਾਂ ਨੂੰ ਇਹ ਗੱਲ ਕਹੀ, “ਪਵਿੱਤਰ ਆਤਮਾ ਨੇ ਯਸਾਯਾਹ ਨਬੀ ਦੇ ਰਾਹੀਂ ਤੁਹਾਡੇ ਪੁਰਖਿਆਂ ਦੇ ਬਾਰੇ ਠੀਕ ਹੀ ਕਿਹਾ ਹੈ, See the chapterਪੰਜਾਬੀ ਮੌਜੂਦਾ ਤਰਜਮਾ25 ਉਹ ਆਪਸ ਵਿੱਚ ਅਸਹਿਮਤ ਹੋਏ ਅਤੇ ਪੌਲੁਸ ਦੁਆਰਾ ਇਹ ਅੰਤਿਮ ਬਿਆਨ ਦੇਣ ਤੋਂ ਬਾਅਦ ਚਲੇ ਜਾਣ ਲੱਗੇ: “ਕਿ ਪਵਿੱਤਰ ਆਤਮਾ ਤੁਹਾਡੇ ਪੁਰਖਿਆਂ ਨੂੰ ਸੱਚ ਬੋਲਿਆ ਜਦੋਂ ਉਸਨੇ ਯਸ਼ਾਯਾਹ ਨਬੀ ਰਾਹੀਂ ਕਿਹਾ: See the chapterਪਵਿੱਤਰ ਬਾਈਬਲ25 ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉੱਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ: See the chapter |