ਰਸੂਲਾਂ 28:26 - Punjabi Standard Bible26 ਇਨ੍ਹਾਂ ਲੋਕਾਂ ਕੋਲ ਜਾ ਅਤੇ ਕਹਿ, ‘ਤੁਸੀਂ ਸੁਣਦੇ ਤਾਂ ਰਹੋਗੇ ਪਰ ਸਮਝੋਗੇ ਨਹੀਂ, ਤੁਸੀਂ ਵੇਖਦੇ ਤਾਂ ਰਹੋਗੇ ਪਰ ਬੁੱਝੋਗੇ ਨਹੀਂ; See the chapterਪਵਿੱਤਰ ਬਾਈਬਲ O.V. Bible (BSI)26 ਇਸ ਪਰਜਾ ਦੇ ਕੋਲ ਜਾਹ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ ਨਾ ਸਮਝੋਗੇ, ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋ ਬੁਝੋਗੇ ਨਾ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ, See the chapterਪਵਿੱਤਰ ਬਾਈਬਲ (Revised Common Language North American Edition)26 ‘ਜਾ, ਅਤੇ ਇਹਨਾਂ ਲੋਕਾਂ ਨੂੰ ਕਹਿ, ਤੁਸੀਂ ਸੁਣੋਗੇ ਤਾਂ ਸਹੀ ਪਰ ਨਾ ਸਮਝੋਗੇ, ਤੁਸੀਂ ਦੇਖੋਗੇ ਤਾਂ ਸਹੀ ਪਰ ਪਛਾਣ ਨਾ ਸਕੋਗੇ । See the chapterਪੰਜਾਬੀ ਮੌਜੂਦਾ ਤਰਜਮਾ26 “ ‘ਇਸ ਲੋਕਾਂ ਦੇ ਕੋਲ ਜਾ ਅਤੇ ਆਖ, “ਤੁਸੀਂ ਹਮੇਸ਼ਾ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਤੁਸੀਂ ਹਮੇਸ਼ਾ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ।” See the chapterਪਵਿੱਤਰ ਬਾਈਬਲ26 ‘ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨ੍ਹਾਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸ ਨੂੰ ਸਮਝੋਂਗੇ ਨਹੀਂ। See the chapter |