ਰਸੂਲਾਂ 28:28 - Punjabi Standard Bible28 “ਇਸ ਕਰਕੇ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਕੋਲ ਭੇਜੀ ਗਈ ਹੈ ਅਤੇ ਉਹ ਜ਼ਰੂਰ ਸੁਣਨਗੇ।” See the chapterਪਵਿੱਤਰ ਬਾਈਬਲ O.V. Bible (BSI)28-29 ਸੋ ਏਹ ਜਾਣੋ ਭਈ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਘੱਲੀ ਗਈ ਹੈ ਅਤੇ ਓਹ ਸੁਣ ਵੀ ਲੈਣਗੀਆਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l See the chapterਪਵਿੱਤਰ ਬਾਈਬਲ (Revised Common Language North American Edition)28 “ਇਸ ਲਈ ਤੁਸੀਂ ਜਾਣੋ ਕਿ ਪਰਮੇਸ਼ਰ ਦਾ ਇਹ ਮੁਕਤੀ ਦਾ ਸੰਦੇਸ਼ ਪਰਾਈਆਂ ਕੌਮਾਂ ਨੂੰ ਭੇਜਿਆ ਗਿਆ ਹੈ ਅਤੇ ਉਹ ਸੁਣਨਗੀਆਂ !” [ See the chapterਪੰਜਾਬੀ ਮੌਜੂਦਾ ਤਰਜਮਾ28 “ਇਸ ਲਈ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਪਰਮੇਸ਼ਵਰ ਦੀ ਮੁਕਤੀ ਗ਼ੈਰ-ਯਹੂਦੀਆਂ ਨੂੰ ਭੇਜੀ ਗਈ ਹੈ, ਅਤੇ ਉਹ ਸੁਣਨਗੇ!” See the chapterਪਵਿੱਤਰ ਬਾਈਬਲ28 “ਹੇ ਯਹੂਦੀਓ। ਮੈਂ ਤੁਹਾਨੂੰ ਇਹ ਪਤਾ ਲਾਉਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।” See the chapter |