ਰਸੂਲਾਂ 28:3 - Punjabi Standard Bible3 ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜਾਂ ਇਕੱਠੀਆਂ ਕਰਕੇ ਅੱਗ 'ਤੇ ਰੱਖੀਆਂ ਤਾਂ ਸੇਕ ਦੇ ਕਾਰਨ ਇੱਕ ਸੱਪ ਨਿੱਕਲ ਕੇ ਉਸ ਦੇ ਹੱਥ ਨੂੰ ਚਿੰਬੜ ਗਿਆ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਜਾਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰ ਕੇ ਅੱਗ ਉੱਤੇ ਪਾਈਆਂ ਤਾਂ ਇੱਕ ਸੱਪ ਸੇਕ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ! See the chapterਪਵਿੱਤਰ ਬਾਈਬਲ (Revised Common Language North American Edition)3 ਜਦੋਂ ਪੌਲੁਸ ਸੁੱਕੀਆਂ ਲੱਕੜੀਆਂ ਦਾ ਗੱਠਾ ਬਣਾ ਕੇ ਅੱਗ ਉੱਤੇ ਰੱਖ ਰਿਹਾ ਸੀ ਤਦ ਸੇਕ ਦੇ ਨਾਲ ਇੱਕ ਸੱਪ ਨਿੱਕਲ ਆਇਆ ਅਤੇ ਉਸ ਦੇ ਹੱਥ ਨਾਲ ਲਿਪਟ ਗਿਆ । See the chapterਪੰਜਾਬੀ ਮੌਜੂਦਾ ਤਰਜਮਾ3 ਅਤੇ ਜਦੋਂ ਪੌਲੁਸ ਨੇ ਬਹੁਤ ਸਾਰਿਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਅੱਗ ਦੇ ਤਾਅ ਕਰਕੇ ਬਾਹਰ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ। See the chapterਪਵਿੱਤਰ ਬਾਈਬਲ3 ਪੌਲੁਸ ਨੇ ਬਹੁਤ ਸਾਰੀਆਂ ਲਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕੜਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸ ਨੇ ਪੌਲੁਸ ਦੇ ਹੱਥ ਤੇ ਵੱਢਿਆ ਅਤੇ ਉਸ ਦੇ ਹੱਥ ਨਾਲ ਚਿੰਬੜ ਗਿਆ। See the chapter |