ਰਸੂਲਾਂ 28:30 - Punjabi Standard Bible30 ਪੌਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਜਿਹੜੇ ਉਸ ਕੋਲ ਆਉਂਦੇ ਸਨ ਉਨ੍ਹਾਂ ਸਭਨਾਂ ਦਾ ਸੁਆਗਤ ਕਰਦਾ See the chapterਪਵਿੱਤਰ ਬਾਈਬਲ O.V. Bible (BSI)30 ਤਾਂ ਉਹ ਪੂਰੇ ਦੋ ਵਰਹੇ ਆਪਣੇ ਭਾੜੇ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦਾ ਜੋ ਉਹ ਦੇ ਕੋਲ ਆਉਂਦੇ ਸਨ ਆਦਰ ਭਾਉ ਕਰਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ! See the chapterਪਵਿੱਤਰ ਬਾਈਬਲ (Revised Common Language North American Edition)30 ਪੌਲੁਸ ਉੱਥੇ ਪੂਰੇ ਦੋ ਸਾਲ ਤੱਕ ਕਿਰਾਏ ਦੇ ਘਰ ਵਿੱਚ ਰਿਹਾ । ਉਹ ਆਪਣੇ ਕੋਲ ਆਉਣ ਵਾਲਿਆਂ ਦਾ ਸੁਆਗਤ ਕਰਦਾ ਸੀ । See the chapterਪੰਜਾਬੀ ਮੌਜੂਦਾ ਤਰਜਮਾ30 ਪੌਲੁਸ ਉੱਥੇ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਮਕਾਨ ਵਿੱਚ ਰਿਹਾ। ਉਸਨੇ ਪੂਰੇ ਦਿਲ ਨਾਲ ਉਨ੍ਹਾਂ ਸਭਨਾਂ ਦਾ ਨਿੱਘਾ ਸਵਾਗਤ ਕਰਦਾ ਜੋ ਉਸਨੂੰ ਮਿਲਣ ਲਈ ਆਉਂਦੇ ਸਨ। See the chapterਪਵਿੱਤਰ ਬਾਈਬਲ30 ਪੌਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉੱਥੇ ਰਿਹਾ। ਜਿਹੜੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ। See the chapter |